Friday, February 06, 2026
BREAKING
Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਤੋਂ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ

Entertainment

Neeru Bajwa: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੂਬੀਨਾ ਦੇ ਘਰ ਆਈਆਂ ਖੁਸ਼ੀਆਂ, ਅਦਾਕਾਰਾ ਨੇ ਆਪਣੇ ਪਹਿਲੇ ਬੱਚੇ ਨੂੰ ਦਿੱਤਾ ਜਨਮ

November 16, 2024 11:50 AM

Neeru Bajwa Sister Rubina Bajwa Welcomes Her First Baby: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੂਬੀਨਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਛਾਈ ਹੋਈ ਹੈ। ਦਰਅਸਲ ਰੂਬੀਨਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਰੂਬੀਨਾ ਨੇ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ। ਦੱਸ ਦਈਏ ਕਿ ਇਹ ਖੁਸ਼ਖਬਰੀ ਖੁਦ ਰੂਬੀਨਾ ਦੇ ਪਤੀ ਗੁਰਬਖਸ਼ ਸਿੰਘ ਚਾਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪੋਸਟ ਸ਼ੇਅਰ ਕਰਕੇ ਸਾਂਝੀ ਕੀਤੀ। 

ਉਸਨੇ ਇੰਸਟਾ ਤੇ ਬੱਚੇ ਨਾਲ ਫੋਟੋ ਸ਼ੇਅਰ ਕਰਦਿਆਂ ਲਿਖਿਆ ਕਿ ਅੱਜ 15 ਨਵੰਬਰ 2024 ਨੂੰ ਮੈਂ ਤੇ ਰੂਬੀਨਾ ਨੇ ਆਪਣੇ ਪਹਿਲੇ ਬੱਚੇ ਗੁਰਬਖਸ਼ ਵੀਰ ਸਿੰਘ ਚਾਹਲ ਜੂਨੀਅਰ ਦਾ ਦੁਨੀਆ ਚ ਸਵਾਗਤ ਕੀਤਾ ਹੈ। ਅਸੀਂ ਇਸ ਖੁਸ਼ੀ ਦਾ ਇਜ਼ਹਾਰ ਸ਼ਬਦਾਂ ਚ ਨਹੀਂ ਕਰ ਸਕਦੇ। ਸਾਡੇ ਦਿਲ ਬੱਸ ਧੰਨਵਾਦ ਨਾਲ ਭਰੇ ਹੋਏ ਹਨ, ਕਿਉੰਕਿ ਪਰਮਾਤਮਾ ਨੇ ਬਹੁਤ ਵੱਡੀ ਖੁਸ਼ੀ ਸਾਡੀ ਝੋਲੀ ਪਾਈ ਹੈ। 

ਇਸਦੇ ਨਾਲ ਹੀ ਰੂਬੀਨਾ ਨੇ ਵੀ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਤੇ ਇੱਕ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿਚ ਓਹ ਆਪਣੇ ਪਤੀ ਨਾਲ ਹੈ ਤੇ ਦੋਵਾਂ ਆਪਣੇ ਬੱਚੇ ਦਾ ਹੱਥ ਫੜੇ ਨਜ਼ਰ ਆ ਰਹੇ ਹਨ। ਦੇਖੋ ਇਹ ਤਸਵੀਰ: 

ਦੂਜੇ ਪਾਸੇ ਅਦਾਕਾਰਾ ਨੀਰੂ ਬਾਜਵਾ ਵੱਲੋਂ ਹਾਲੇ ਤੱਕ ਇਸ ਬਾਰੇ ਕੋਈ ਰੀਐਕਸ਼ਨ ਸਾਹਮਣੇ ਨਹੀਂ ਆਇਆ ਹੈ। ਦੱਸ ਦਈਏ ਕਿ ਰੂਬੀਨਾ ਬਾਜਵਾ ਤੇ ਗੁਰਬਖਸ਼ ਚਾਹਲ ਦਾ ਵਿਆਹ ਅਕਤੂਬਰ 2022 ਚ ਹੋਇਆ ਸੀ। 

Have something to say? Post your comment

More from Entertainment

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼