Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Aaradhya Bachchan Birthday: ਆਰਾਧਿਆ ਦੇ ਜਨਮਦਿਨ ਤੇ ਬੱਚਨ ਪਰਿਵਾਰ ਚ ਕਲੇਸ਼, ਐਸ਼ ਦੀ ਧੀ ਨੂੰ ਕਿਸੇ ਨੇ ਜਨਮਦਿਨ ਨਹੀਂ ਕੀਤਾ ਵਿਸ਼!

November 18, 2024 09:32 AM

Aishwarya Rai Daughter Aaradhya Bachchan Birthday: ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਦਾ ਰਿਸ਼ਤਾ ਪਿਛਲੇ ਕੁਝ ਸਾਲਾਂ ਤੋਂ ਗਲਤ ਕਾਰਨਾਂ ਕਰਕੇ ਸੁਰਖੀਆਂ 'ਚ ਹੈ। ਇਸ ਜੋੜੇ ਨੂੰ ਕਦੇ ਪਾਵਰ ਕਪਲ ਵਜੋਂ ਜਾਣਿਆ ਜਾਂਦਾ ਸੀ, ਪਰ ਹੁਣ ਕਈ ਰਿਪੋਰਟਾਂ ਦੱਸਦੀਆਂ ਹਨ ਕਿ ਇਹ ਜੋੜਾ ਵੱਖ ਹੋਣ ਵੱਲ ਵਧ ਰਿਹਾ ਹੈ। ਇੰਟਰਨੈੱਟ 'ਤੇ ਕਈ ਕਾਰਨਾਂ ਦੀ ਚਰਚਾ ਹੋ ਰਹੀ ਹੈ, ਜਿਸ ਵਿਚ ਐਸ਼ ਤੇ ਅਭਿਸ਼ੇਕ ਦੇ ਅਲੱਗ ਹੋਣ ਦੀ ਵਜ੍ਹਾ ਅਭੀ ਦੀ ਮਾਂ ਜਯਾ ਬੱਚਨ ਤੇ ਉਸਦੀ ਧੀ ਸ਼ਵੇਤਾ ਨੂੰ ਮੰਨਿਆ ਜਾ ਰਿਹਾ ਹੈ। ਇਸ ਸਭ ਦੇ ਵਿਚਕਾਰ ਅਭਿਸ਼ੇਕ ਬੱਚਨ ਨੇ ਆਪਣੀ ਬੇਟੀ ਆਰਾਧਿਆ ਨੂੰ ਜਨਮਦਿਨ 'ਤੇ ਵੀ ਵਿਸ਼ ਨਹੀਂ ਕੀਤਾ ਹੈ।

ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਕਥਿਤ ਤੌਰ 'ਤੇ ਆਪਣੀ ਬੇਟੀ ਆਰਾਧਿਆ ਦੀ ਭਲਾਈ ਕਾਰਨ ਕਾਨੂੰਨੀ ਤੌਰ 'ਤੇ ਵੱਖ ਨਹੀਂ ਹੋ ਰਹੇ ਹਨ। ਆਰਾਧਿਆ ਨੇ 16 ਨਵੰਬਰ 2024 ਨੂੰ ਆਪਣਾ ਜਨਮਦਿਨ ਮਨਾਇਆ ਪਰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਉਸ ਲਈ ਕੁਝ ਵੀ ਪੋਸਟ ਨਹੀਂ ਕੀਤਾ।

ਆਰਾਧਿਆ ਦੇ ਜਨਮਦਿਨ ਦਾ ਵੀਡੀਓ

ਵਾਇਰਲ ਵੀਡੀਓ 'ਚ ਐਸ਼ਵਰਿਆ ਆਪਣੀ ਬੇਟੀ ਆਰਾਧਿਆ ਦਾ ਜਨਮਦਿਨ ਬੜੇ ਉਤਸ਼ਾਹ ਨਾਲ ਮਨਾਉਂਦੀ ਨਜ਼ਰ ਆ ਰਹੀ ਹੈ। ਉਹ ਆਪਣੇ ਜਨਮਦਿਨ ਦਾ ਕੇਕ ਕੱਟਣ ਲਈ ਤਿਆਰ ਹੋ ਰਹੀ ਹੈ ਅਤੇ ਉਸਦੇ ਸਾਰੇ ਦੋਸਤ ਉਸਦੇ ਨਾਲ ਖੜੇ ਹਨ। ਵੀਡੀਓ 'ਚ ਜਯਾ ਬੱਚਨ ਵੀ ਕੁਝ ਦੂਰੀ 'ਤੇ ਖੜ੍ਹੀ ਨਜ਼ਰ ਆ ਰਹੀ ਹੈ, ਜਦਕਿ ਅਭਿਸ਼ੇਕ ਬੱਚਨ ਆਰਾਧਿਆ ਦੇ ਬਿਲਕੁਲ ਪਿੱਛੇ ਖੜ੍ਹੇ ਹਨ। ਇਸਦੇ ਅਲਾਵਾ ਸਭਦੇ ਚਿਹਰੇ ਦੇ ਹਾਵਭਾਵ ਵੀ ਠੰਡੇ ਜਿਹੇ ਹੀ ਨਜ਼ਰ ਆ ਰਹੇ ਹਨ। ਦੇਖੋ ਵੀਡੀਓ: 

https://www.instagram.com/reel/DCa0eGnBzGQ/?igsh=MXU4dmJxYzRzZW1waA==

ਜਨਮਦਿਨ 'ਤੇ ਪੂਰਾ ਬੱਚਨ ਪਰਿਵਾਰ

ਜਿੱਥੇ ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ, ਉੱਥੇ ਹੀ ਜੋੜੇ ਦੇ ਪ੍ਰਸ਼ੰਸਕ ਇਸ ਗੱਲ ਤੋਂ ਖੁਸ਼ ਹਨ ਕਿ ਅਭਿਸ਼ੇਕ ਅਤੇ ਐਸ਼ਵਰਿਆ ਨੇ ਆਪਣੀ ਬੇਟੀ ਦੀ ਖ਼ਾਤਰ ਸੁਲ੍ਹਾ ਕਰ ਲਈ ਹੈ। ਪਰ ਸਮੱਸਿਆ ਇਹ ਹੈ ਕਿ ਇਹ ਵੀਡੀਓ ਪੁਰਾਣੀ ਹੈ। ਫਿਲਹਾਲ ਦੋਵਾਂ ਵੱਲੋਂ ਆਪਣੀ ਬੇਟੀ ਦੇ ਜਨਮਦਿਨ ਨੂੰ ਲੈ ਕੇ ਕੋਈ ਅਧਿਕਾਰਤ ਫੋਟੋ ਜਾਂ ਵੀਡੀਓ ਸ਼ੇਅਰ ਨਹੀਂ ਕੀਤਾ ਗਿਆ ਹੈ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ