Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

Gold Price Today: ਵਿਆਹਾਂ ਦੇ ਸੀਜ਼ਨ 'ਚ ਡਿੱਗੀਆਂ ਸੋਨੇ ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ Gold ਰੇਟ

November 18, 2024 09:43 AM

Gold Price Today In Punjab: ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਖੂਬਸੂਰਤ ਕੱਪੜਿਆਂ ਦੇ ਨਾਲ-ਨਾਲ ਖੂਬਸੂਰਤ ਗਹਿਣੇ ਔਰਤਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਜੇਕਰ ਤੁਸੀਂ ਸੋਨੇ ਅਤੇ ਚਾਂਦੀ ਦੇ ਗਹਿਣੇ ਬਣਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਯਕੀਨੀ ਤੌਰ 'ਤੇ ਪਹਿਲਾਂ ਸੋਨੇ ਚਾਂਦੀ ਦੀ ਕੀਮਤ ਬਾਰੇ ਪਤਾ ਕਰ ਲਓ। ਅੱਜ ਸਰਾਫਾ ਬਾਜ਼ਾਰ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 71,050 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 74,600 ਰੁਪਏ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ 99,000 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਵਿਕ ਰਹੀ ਹੈ।

ਸਰਾਫਾ ਵਪਾਰੀਆਂ ਦਾ ਕਹਿਣਾ ਹੈ ਕਿ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਸਥਿਰਤਾ ਦੇਖਣ ਨੂੰ ਮਿਲ ਰਹੀ ਹੈ। ਚਾਂਦੀ ਪ੍ਰਤੀ ਕਿਲੋ ਦੀ ਕੀਮਤ 'ਚ ਕੋਈ ਹਿਲਜੁਲ ਦੇਖਣ ਨੂੰ ਨਹੀਂ ਮਿਲੀ ਹੈ। ਅੱਜ ਚਾਂਦੀ 99,000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਜਦੋਂ ਕਿ ਕੱਲ੍ਹ (ਐਤਵਾਰ) ਸ਼ਾਮ ਤੱਕ ਵੀ ਚਾਂਦੀ 99,000 ਰੁਪਏ ਦੇ ਹਿਸਾਬ ਨਾਲ ਵਿਕੀ।

ਸੋਨੇ ਦੀਆਂ ਕੀਮਤਾਂ ਵਿੱਚ ਸਥਿਰਤਾ

22 ਕੈਰੇਟ ਅਤੇ 24 ਕੈਰੇਟ ਸੋਨੇ ਦੀਆਂ ਕੀਮਤਾਂ 'ਚ ਸਥਿਰਤਾ ਦੇਖਣ ਨੂੰ ਮਿਲੀ ਹੈ। ਬੀਤੀ ਸ਼ਾਮ 22 ਕੈਰੇਟ ਸੋਨਾ ਪ੍ਰਤੀ 10 ਗ੍ਰਾਮ 71,050 ਰੁਪਏ 'ਚ ਵਿਕਿਆ। ਅੱਜ ਇਸ ਦੀ ਕੀਮਤ 71,050 ਰੁਪਏ ਰੱਖੀ ਗਈ ਹੈ। ਮਤਲਬ ਕਿ ਐਤਵਾਰ ਨੂੰ ਲੋਕਾਂ ਨੇ 74,600 ਰੁਪਏ ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ 24 ਕੈਰੇਟ ਸੋਨਾ ਖਰੀਦਿਆ। ਅੱਜ ਇਸ ਦੀ ਕੀਮਤ 74,600 ਰੁਪਏ ਰੱਖੀ ਗਈ ਹੈ। ਮਤਲਬ ਕੀਮਤ 'ਚ ਕੋਈ ਮੂਵਮੈਂਟ ਨਜ਼ਰ ਨਹੀਂ ਆਈ।

ਸੋਨਾ ਖਰੀਦਦੇ ਸਮੇਂ ਇਨ੍ਹਾਂ ਗੱਲਾਂ ਦਾ ਧਿਆਨ ਰੱਖੋ

ਜੇਕਰ ਤੁਸੀਂ ਸੋਨੇ ਦੇ ਗਹਿਣੇ ਖਰੀਦ ਰਹੇ ਹੋ, ਤਾਂ ਗੁਣਵੱਤਾ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ। ਹਾਲਮਾਰਕ ਦੇਖ ਕੇ ਹੀ ਗਹਿਣੇ ਖਰੀਦੋ, ਇਹ ਹੈ ਸੋਨੇ ਦੀ ਸਰਕਾਰੀ ਗਾਰੰਟੀ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੀ ਇਕਲੌਤੀ ਏਜੰਸੀ ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦੀ ਹੈ। ਸਾਰੇ ਕੈਰੇਟ ਦੇ ਹਾਲ ਮਾਰਕ ਮਾਰਕ ਵੱਖਰੇ ਹੁੰਦੇ ਹਨ, ਜਿਸ ਨੂੰ ਦੇਖਣ ਅਤੇ ਸਮਝਣ ਤੋਂ ਬਾਅਦ ਤੁਹਾਨੂੰ ਸੋਨਾ ਖਰੀਦਣਾ ਚਾਹੀਦਾ ਹੈ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ