Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

Stubble Burning Punjab: ਪੰਜਾਬ ਦੇ ਕਿਸਾਨ ਰਾਤ ਦੇ ਹਨੇਰੇ 'ਚ ਸਾੜ ਰਹੇ ਪਰਾਲੀ, ਸੈਟੇਲਾਈਟ ਨੂੰ ਧੋਖਾ ਦੀ ਕਰ ਰਹੇ ਕੋਸ਼ਿਸ਼, ਪਰ ਇੰਝ ਫੜੀ ਗਈ ਚੋਰੀ

November 19, 2024 09:11 AM

Punjab Farmers Burning Stubble: ਪੰਜਾਬ ਵਿੱਚ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੈਟੇਲਾਈਟ ਰਾਹੀਂ ਫੜੀਆਂ ਗਈਆਂ ਪਰਾਲੀ ਸਾੜਨ ਦੀਆਂ ਘਟਨਾਵਾਂ ਅਨੁਸਾਰ ਇਸ ਵਾਰ ਪੰਜਾਬ ਵਿੱਚ 17 ਨਵੰਬਰ ਤੱਕ ਪਰਾਲੀ ਸਾੜਨ ਦੀਆਂ 8404 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਪਿਛਲੇ ਸਾਲ ਪਰਾਲੀ ਸਾੜਨ ਦੀਆਂ ਕੁੱਲ 36,663 ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਹਿਸਾਬ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਲੱਗਦੀ ਹੈ।

ਹਾਲਾਂਕਿ ਇਸ ਵਾਰ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਰਾਤ ਸਮੇਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਹਨ ਤਾਂ ਜੋ ਸੈਟੇਲਾਈਟ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਾ ਫੜ ਸਕੇ। ਪਰ ਕੀ ਸੈਟੇਲਾਈਟ ਰਾਤ ਵੇਲੇ ਪਰਾਲੀ ਸਾੜਨ ਕਾਰਨ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਵੱਲ ਧਿਆਨ ਨਹੀਂ ਦੇ ਰਿਹਾ? ਕੀ ਕਿਸਾਨ ਸੱਚਮੁੱਚ ਸੈਟੇਲਾਈਟ ਨੂੰ ਧੋਖਾ ਦੇਣ ਵਿੱਚ ਕਾਮਯਾਬ ਹੋ ਰਹੇ ਹਨ?

ਪੀਜੀਆਈ ਚੰਡੀਗੜ੍ਹ ਸਥਿਤ ਸਕੂਲ ਆਫ ਕਮਿਊਨਿਟੀ ਮੈਡੀਸਨ ਐਂਡ ਪਬਲਿਕ ਹੈਲਥ ਵਿਭਾਗ ਦੇ ਪ੍ਰੋਫੈਸਰ ਰਵਿੰਦਰ ਖੀਵਾਲ ਇਸ ਗੱਲ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਅਨੁਸਾਰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਵਾਲੇ ਸੈਟੇਲਾਈਟ ਅੱਗ ਲੱਗਣ ਤੋਂ ਕੁਝ ਘੰਟਿਆਂ ਬਾਅਦ ਵੀ ਇਸ ਦਾ ਪਤਾ ਲਗਾ ਸਕਦੇ ਹਨ, ਕਿਉਂਕਿ ਅੱਗ ਲੱਗਣ ਵਾਲੀ ਥਾਂ ਤੋਂ ਗਰਮੀ ਨਿਕਲਦੀ ਰਹਿੰਦੀ ਹੈ, ਜਿਸ ਦਾ ਸੈਟੇਲਾਈਟ ਪਤਾ ਲਗਾ ਲੈਂਦਾ ਹੈ।

ਉਨ੍ਹਾਂ ਕਿਹਾ, “ਪੰਜਾਬ ਵਿੱਚ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਹਾਲਾਂਕਿ, ਖੀਵਾਲ ਦੇ ਅਨੁਸਾਰ, ਪੰਜਾਬ ਸਰਕਾਰ ਅਤੇ ਪੀਜੀਆਈ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਜਿਨ੍ਹਾਂ ਸੈਟੇਲਾਈਟਾਂ ਦੀ ਵਰਤੋਂ ਕਰ ਰਹੇ ਹਨ, ਉਹ ਭੂ-ਸਥਿਰ (ਜੀਓਸਟੇਸ਼ਨਰੀ/Geostationary) ਨਹੀਂ ਹਨ ਅਤੇ ਇਹ ਦੁਪਹਿਰ ਵੇਲੇ ਪੰਜਾਬ ਅਤੇ ਹਰਿਆਣਾ ਦੇ ਖੇਤਰ ਵਿੱਚੋਂ ਲੰਘਦੇ ਹਨ। ਇਸ ਲਈ ਇਨ੍ਹਾਂ ਸੈਟੇਲਾਈਟਾਂ ਤੋਂ ਪ੍ਰਾਪਤ ਅੰਕੜੇ ਸੰਕੇਤਕ ਹਨ ਅਤੇ ਸਹੀ ਜਾਣਕਾਰੀ ਪ੍ਰਾਪਤ ਕਰਨ ਲਈ ਜੀਓਸਟੇਸ਼ਨਰੀ ਸੈਟੇਲਾਈਟ ਦੇ ਅੰਕੜਿਆਂ ਨਾਲ ਤੁਲਨਾ ਕਰਨੀ ਪਵੇਗੀ।'' ਉਨ੍ਹਾਂ ਕਿਹਾ, ''ਪਰ ਫਿਰ ਵੀ ਕਿਸਾਨ ਵੱਡੇ ਪੱਧਰ 'ਤੇ ਸੈਟੇਲਾਈਟ ਨੂੰ ਧੋਖਾ ਨਹੀਂ ਦੇ ਸਕਦੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ