Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Dharmendra: ਜਦੋਂ ਬੱਬਰ ਸ਼ੇਰ ਨੇ ਸ਼ੂਟਿੰਗ ਦੌਰਾਨ ਕਰ ਦਿੱਤਾ ਸੀ ਧਰਮਿੰਦਰ 'ਤੇ ਹਮਲਾ, ਸ਼ੇਰ ਦੀ ਚਲੀ ਗਈ ਸੀ ਜਾਨ, ਇੱਥੋਂ ਹੀ ਧਰਮ ਪਾਜੀ ਦਾ ਨਾਂ ਪਿਆ ਸੀ 'ਹੀਮੈਨ'

November 20, 2024 04:44 PM

Dharmendra Kisse: ਬਾਲੀਵੁੱਡ ਦੇ ਹੀਮੈਨ ਦਾ ਟੈਗ ਸਿਰਫ ਧਰਮਿੰਦਰ ਕੋਲ ਹੈ। ਲੈਜੇਂਡਰੀ ਐਕਟਰ ਨੂੰ ਇਹ ਖਿਤਾਬ ਐਵੇਂ ਹੀ ਨਹੀਂ ਮਿਿਲਿਆ। ਅੱਜ ਅਸੀਂ ਤੁਹਾਨੂੰ ਇਹੀ ਦੱਸਣ ਜਾ ਰਹੇ ਹਾਂ ਕਿ ਧਰਮ ਪਾਜੀ ਦਾ ਨਾਮ ਆਖਰ ਹੀਮੈਨ ਕਿਵੇਂ ਪੈ ਗਿਆ? ਪੂਰੀ ਫਿਲਮ ਇੰਡਸਟਰੀ 'ਚ ਧਰਮਿੰਦਰ ਦੇ ਬਹਾਦਰੀ ਦੇ ਕਿੱਸੇ ਚਰਚਿਤ ਹਨ। ਬਾਲੀਵੁੱਡ ਇੰਡਸਟਰੀ ਉਨ੍ਹਾਂ ਨੂੰ ਹੀਮੈਨ ਦੇ ਨਾਮ ਨਾਲ ਵੀ ਬੁਲਾਉਂਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿਉਂ?

ਇਹ ਗੱਲ ਹੈ 70 ਦੇ ਦਹਾਕਿਆਂ ਦੀ। ਜਦੋਂ ਧਰਮਿੰਦਰ ਰੇਖਾ ਨਾਲ ਆਪਣੀ ਫਿਲਮ 'ਕਰਤਵਯ' (1979) ਦੀ ਸ਼ੂਟਿੰਗ ਕਰ ਰਹੇ ਸੀ। ਇਸ ਦਰਮਿਆਨ ਫਿਲਮ 'ਚ ਇੱਕ ਸ਼ੇਰ ਸੀ, ਜਿਸ ਵਿੱਚ ਹੀਰੋ ਯਾਨਿ ਧਰਮਿੰਦਰ ਨੂੰ ਸ਼ੇਰ ਨਾਲ ਲੜਨਾ ਸੀ। ਫਿਲਮ ਦੇ ਡਾਇਰੈਕਟਰ ਮੋਹਨ ਸਹਿਗਲ ਇਸ ਸੀਨ ਨੂੰ ਸ਼ੂਟ ਕਰਨ ਲਈ ਧਰਮਿੰਦਰ ਦੇ ਡੁਪਲੀਕੇਟ ਦੀ ਤਲਾਸ਼ ਕਰ ਰਹੇ ਸੀ। ਪਰ ਧਰਮਿੰਦਰ ਜ਼ਿੱਦ 'ਤੇ ਅੜ੍ਹ ਗਏ ਕਿ ਉਹ ਇਸ ਸੀਨ ਨੂੰ ਖੁਦ ਕਰਨਗੇ। ਆਖਰ ਧਰਮ ਪਾਜੀ ਦੀ ਜ਼ਿੱਦ ਮੂਹਰੇ ਡਾਇਰੈਕਟਰ ਨੂੰ ਝੁਕਣਾ ਪਿਆ।

ਇਸ ਤੋਂ ਬਾਅਦ ਸਰਕਸ ਤੋਂ ਸ਼ੇਰ ਮੰਗਵਾਇਆ ਗਿਆ, ਜਿਸ ਨੂੰ ਫਿਲਮ ਦੇ ਸੈੱਟ 'ਤੇ ਛੱਡ ਦਿੱਤਾ ਗਿਅ। ਹਾਲਾਂਕਿ ਸ਼ੇਰ ਦਾ ਟਰੇਨਰ ਵੀ ਉਸ ਦੇ ਨਾਲ ਸੀ, ਪਰ ਬਾਵਜੂਦ ਇਸ ਦੇ ਉਹ ਟਾਈਗਰ ਭਾਰੀ ਭੀੜ ਦੇਖ ਕੇ ਘਬਰਾ ਗਿਆ ਅਤੇ ਲੋਕਾਂ ਨੂੰ ਮਾਰਨ ਲਈ ਦੌੜਨ ਲੱਗ ਪਿਆ। ਇਸ ਦਰਮਿਆਨ ਟਾਈਗਰ ਨੇ ਧਰਮਿੰਦਰ 'ਤੇ ਵੀ ਹਮਲਾ ਕੀਤਾ, ਪਰ ਧਰਮਿੰਦਰ ਵੀ ਕਿੱਥੇ ਮੰਨਣ ਵਾਲੇ ਸੀ। ਉਨ੍ਹਾਂ ਨੇ ਸ਼ੇਰ ਨੂੰ ਗਰਦਨ ਤੋਂ ਦਬੋਚ ਲਿਆ ਅਤੇ ਸੀਨ ਨੂੰ ਖਤਮ ਕੀਤਾ ਗਿਆ। ਇੰਨੇਂ 'ਚ ਸ਼ੇਰ ਦੇ ਟਰੇਨਰ ਨੇ ਧਰਮਿੰਦਰ ਨੂੰ ਕਿਹਾ ਕਿ ਹੁਣ ਤੁਸੀਂ ਸ਼ੇਰ ਨੂੰ ਛੱਡ ਦਿਓ। ਪਰ ਜਦੋਂ ਸ਼ੇਰ ਨੇ ਕੋਈ ਹਿੱਲ ਜੁੱਲ ਨਹੀਂ ਕੀਤੀ ਤਾਂ ਪਤਾ ਲੱਗਾ ਕਿ ਸ਼ੇਰ ਮਰ ਚੁੱਕਿਆ ਹੈ। 

ਇਸ ਤੋਂ ਬਾਅਦ ਫਿਲਮ ਦੇ ਡਾਇਰੈਕਟਰ ਮੋਹਨ ਸਹਿਗਲ ਨੇ ਜੰਗਲਾਤ ਵਿਭਾਗ 'ਚ ਪੈਨਲਟੀ ਭਰ ਕੇ ਜਾਨ ਛੁਡਾਈ ਅਤੇ ਕੇਸ ਨੂੰ ਰਫਾ ਦਫਾ ਕੀਤਾ। ਇਸ ਤਰ੍ਹਾਂ ਧਰਮਿੰਦਰ ਦਾ ਨਾਮ ਪਿਆ ਬਾਲੀਵੁੱਡ ਦਾ ਹੀਮੈਨ। ਦੇਖੋ ਇਹ ਵੀਡੀਓ:

ਕਾਬਿਲੇਗ਼ੌਰ ਹੈ ਕਿ ਧਰਮਿੰਦਰ ਨੇ ਦਸੰਬਰ 'ਚ ਆਪਣਾ 89ਵਾਂ ਜਨਮਦਿਨ ਮਨਾਉਣ ਜਾ ਰਹੇ ਹਨ। ਹਾਲ ਹੀ 'ਚ ਧਰਮਿੰਦਰ ਨੇ ਆਪਣੀ ਜਾਇਦਾਦ ਦਾ ਬਟਵਾਰਾ ਵੀ ਕਰ ਦਿੱਤਾ ਹੈ। ਕਿਉਂਕਿ ਧਰਮਿੰਦਰ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਹਨ। ਇਸ ਉਮਰ 'ਚ ਵੀ ਧਰਮ ਪਾਜੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੇ ਹਨ। 

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ