Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

Punjab News: ਪੰਜਾਬ ਸਰਕਾਰ ਗੰਨੇ 'ਤੇ ਵਧਾਏਗੀ MSP, ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- 'ਜਲਦ ਕਰਾਂਗੇ ਐਲਾਨ'

November 20, 2024 04:51 PM

Punjab News Today: ਪੰਜਾਬ ਸਰਕਾਰ ਗੰਨੇ ਦਾ ਸੂਬਾਈ ਸਮਰਥਨ ਮੁੱਲ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਇਹ ਐਲਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਹੈ। ਇਹ ਫੈਸਲਾ ਕਿਸਾਨਾਂ ਦੀ ਚਿਰੋਕਣੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ। ਚੀਮਾ ਬੁੱਧਵਾਰ ਨੂੰ ਭਾਰਤੀ ਸਹਿਕਾਰੀ ਸਪਤਾਹ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਗੰਨੇ ਦੇ ਸੂਬਾਈ ਸਮਰਥਨ ਮੁੱਲ ਵਿੱਚ ਹੋਰ ਵਾਧਾ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।

ਇਸ ਫੈਸਲੇ ਨਾਲ ਪੰਜਾਬ ਦੇ ਗੰਨਾ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਸੁਧਰੇਗੀ। ਹਾਲਾਂਕਿ ਕਿਸਾਨ ਪਿਛਲੇ ਸਾਲ ਗੰਨੇ ਦੇ ਸਰਕਾਰੀ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਤੋਂ ਸੰਤੁਸ਼ਟ ਨਹੀਂ ਸਨ ਅਤੇ ਵੱਧ ਵਾਧੇ ਦੀ ਮੰਗ ਕਰ ਰਹੇ ਸਨ। ਉਦੋਂ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ 11 ਰੁਪਏ ਨੂੰ ਸ਼ੁਭ ਸ਼ਗਨ ਮੰਨਿਆ ਜਾਂਦਾ ਹੈ, ਇਸ ਲਈ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਇਹ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ