Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

Mohali News: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਮਨਜੀਤ ਮਾਹਲ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ, 2 ਪਿਸਤੌਲ ਤੇ ਕਾਰਤੂਸ ਬਰਾਮਦ

November 25, 2024 12:48 PM

Punjab News: ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਨਜੀਤ ਮਾਹਲ ਵੱਲੋਂ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਨਜੀਤ ਮਾਹਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਫੜੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਹੈਂਡਲਰ ਮਨਜੀਤ ਮਾਹਲ ਦੀਆਂ ਹਦਾਇਤਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਕੋਲੋਂ 18 ਕਾਰਤੂਸ ਅਤੇ ਦੋ .30 ਕੈਲੀਬਰ ਦੇ ਪਿਸਤੌਲ ਬਰਾਮਦ ਕੀਤੇ ਗਏ ਹਨ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ