Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

National

Amritsar News: ਦੁਬਈ ਤੋਂ ਅੰਡਵਵੀਅਰ 'ਚ ਲੁਕਾ ਕੇ ਲਿਆਇਆ ਡੇਢ ਕਰੋੜ ਦਾ ਸੋਨਾ, ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ 'ਤੇ ਕੀਤਾ ਕਾਬੂ

November 25, 2024 01:16 PM

Punjab News: ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਡੇਢ ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਇਹ ਸੋਨਾ ਕਸਟਮ ਵਿਭਾਗ ਨੇ ਦੁਬਈ ਦੇ ਇੱਕ ਯਾਤਰੀ ਤੋਂ ਜ਼ਬਤ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਯਾਤਰੀ ਨੇ ਇਹ ਸੋਨਾ ਆਪਣੇ ਅੰਡਰਵੀਅਰ ਵਿੱਚ ਛੁਪਾ ਲਿਆ ਸੀ। ਪਰ ਉਸ ਨੂੰ ਕਸਟਮ ਵਿਭਾਗ ਨੇ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਲਿਆ।

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਈ ਫਲਾਈਟ 'ਚ ਇਕ ਯਾਤਰੀ ਆਪਣੇ ਅੰਡਰਵੀਅਰ 'ਚ ਲੁਕੋ ਕੇ 2 ਕਿੱਲੋ ਸੋਨਾ ਲੈ ਕੇ ਆਇਆ ਸੀ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਿਵੇਂ ਹੀ ਫਲਾਈਟ ਲੈਂਡ ਹੋਈ, ਚੈਕਿੰਗ ਦੌਰਾਨ ਯਾਤਰੀ ਫੜਿਆ ਗਿਆ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਕਰੀਬ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਮੁਲਜ਼ਮ ਅਤੇ ਸੋਨੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਯਾਤਰੀ ਨੇ ਆਪਣੇ ਅੰਡਰਵੀਅਰ 'ਚ ਚਾਰ ਪਾਊਚਾਂ 'ਚ ਪੇਸਟ ਦੇ ਰੂਪ 'ਚ ਸੋਨਾ ਛੁਪਾ ਲਿਆ ਸੀ। ਸੂਚਨਾ ਮਿਲਣ 'ਤੇ ਕਸਟਮ ਅਧਿਕਾਰੀਆਂ ਨੇ ਫਲਾਈਟ ਤੋਂ ਉਤਰਨ ਵਾਲੇ ਯਾਤਰੀਆਂ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਵਿਅਕਤੀ ਦੇ ਅੰਡਰਵੀਅਰ 'ਚੋਂ ਚਾਰ ਪਾਊਚ ਬਰਾਮਦ ਹੋਏ, ਜਿਨ੍ਹਾਂ 'ਚ 1935.14 ਗ੍ਰਾਮ ਸੋਨਾ ਪੇਸਟ ਦੇ ਰੂਪ 'ਚ ਭਰਿਆ ਹੋਇਆ ਸੀ। ਕਸਟਮ ਵਿਭਾਗ ਨੇ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਸਟਮ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

More from National

ਪੰਜਾਬ ਵਿੱਚ ਨਹਿਰੀ ਸਿੰਚਾਈ 26.5% ਤੋਂ ਵਧ ਕੇ 78% ਹੋਈ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਨਹਿਰੀ ਸਿੰਚਾਈ 26.5% ਤੋਂ ਵਧ ਕੇ 78% ਹੋਈ: ਮੁੱਖ ਮੰਤਰੀ ਭਗਵੰਤ ਮਾਨ

ਮੁੜ ਚੁੱਲ੍ਹਿਆਂ 'ਤੇ ਪਰਤਿਆ ਜੀਵਨ: ਪੰਜਾਬ ਦੇ ਪਿੰਡਾਂ ਵਿੱਚ ਐਲ.ਪੀ.ਜੀ. ਦਾ ਸੰਕਟ : ਹੁਰਮੁਜ਼ ਜਲਡਮਰੂ ਮੱਧ ਵਿੱਚ ਤਣਾਅ

ਮੁੜ ਚੁੱਲ੍ਹਿਆਂ 'ਤੇ ਪਰਤਿਆ ਜੀਵਨ: ਪੰਜਾਬ ਦੇ ਪਿੰਡਾਂ ਵਿੱਚ ਐਲ.ਪੀ.ਜੀ. ਦਾ ਸੰਕਟ : ਹੁਰਮੁਜ਼ ਜਲਡਮਰੂ ਮੱਧ ਵਿੱਚ ਤਣਾਅ

ਵਿਸ਼ਵ ਤਣਾਅ ਨਾਲ ਊਰਜਾ ਸੰਕਟ: ਭਾਰਤ ਵਿੱਚ LPG ਸਪਲਾਈ ‘ਤੇ ਨਿਗਰਾਨੀ

ਵਿਸ਼ਵ ਤਣਾਅ ਨਾਲ ਊਰਜਾ ਸੰਕਟ: ਭਾਰਤ ਵਿੱਚ LPG ਸਪਲਾਈ ‘ਤੇ ਨਿਗਰਾਨੀ

LPG ਸਿਲੰਡਰ ₹60 ਮਹਿੰਗਾ: ਦੇਸ਼ ਭਰ ਵਿੱਚ ਗੈਸ ਕੀਮਤਾਂ ਵਧੀਆਂ, ਵਿਰੋਧੀ ਧਿਰ ਦੇ ਪ੍ਰਦਰਸ਼ਨ ਸ਼ੁਰੂ

LPG ਸਿਲੰਡਰ ₹60 ਮਹਿੰਗਾ: ਦੇਸ਼ ਭਰ ਵਿੱਚ ਗੈਸ ਕੀਮਤਾਂ ਵਧੀਆਂ, ਵਿਰੋਧੀ ਧਿਰ ਦੇ ਪ੍ਰਦਰਸ਼ਨ ਸ਼ੁਰੂ

ਨੀਤੀਸ਼ ਕੁਮਾਰ ਰਾਜ ਸਭਾ ਲਈ ਨਾਮਜ਼ਦਗੀ ਦਾਖਲ, ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ

ਨੀਤੀਸ਼ ਕੁਮਾਰ ਰਾਜ ਸਭਾ ਲਈ ਨਾਮਜ਼ਦਗੀ ਦਾਖਲ, ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ; ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ; ਅਦਾਲਤ ਨੇ ਸੁਣਾਇਆ ਇਤਿਹਾਸਕ ਫੈਸਲਾ

ਟਰੰਪ ਦਾ SOTU 2026: “35 ਮਿਲੀਅਨ ਜ਼ਿੰਦਗੀਆਂ” ਤੇ “ਆਪਰੇਸ਼ਨ ਸਿੰਦੂਰ” ਦਾ ਦਾਅਵਾ – ਸੱਚ ਕੀ ਹੈ?

ਟਰੰਪ ਦਾ SOTU 2026: “35 ਮਿਲੀਅਨ ਜ਼ਿੰਦਗੀਆਂ” ਤੇ “ਆਪਰੇਸ਼ਨ ਸਿੰਦੂਰ” ਦਾ ਦਾਅਵਾ – ਸੱਚ ਕੀ ਹੈ?

ਪੰਜਾਬ ਵਿੱਚ ਸੁਰੱਖਿਆ ਵਾਪਸੀ ਦਾ ਮਾਮਲਾ: ਧਾਰਮਿਕ ਅਗੂਆਂ ਅਤੇ ਕਲਾਕਾਰਾਂ ਤੋਂ ਕਵਰ ਹਟਾਉਣ ’ਤੇ ਸਿਆਸੀ ਤੂਫ਼ਾਨ

ਪੰਜਾਬ ਵਿੱਚ ਸੁਰੱਖਿਆ ਵਾਪਸੀ ਦਾ ਮਾਮਲਾ: ਧਾਰਮਿਕ ਅਗੂਆਂ ਅਤੇ ਕਲਾਕਾਰਾਂ ਤੋਂ ਕਵਰ ਹਟਾਉਣ ’ਤੇ ਸਿਆਸੀ ਤੂਫ਼ਾਨ

AI ਸੰਮੇਲਨ ਵਿੱਚ 'ਸ਼ਰਟਲੈੱਸ' ਪ੍ਰਦਰਸ਼ਨ: ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਗ੍ਰਿਫ਼ਤਾਰ

AI ਸੰਮੇਲਨ ਵਿੱਚ 'ਸ਼ਰਟਲੈੱਸ' ਪ੍ਰਦਰਸ਼ਨ: ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਗ੍ਰਿਫ਼ਤਾਰ

ਦਿੱਲੀ-ਮੇਰਠ RRTS ਅਤੇ ਮੇਰਠ ਮੈਟਰੋ ਦਾ ਸ਼ੁਭਾਰੰਭ: ਸਫ਼ਰ ਹੁਣ ਇੱਕ ਘੰਟੇ ਤੋਂ ਘੱਟ

ਦਿੱਲੀ-ਮੇਰਠ RRTS ਅਤੇ ਮੇਰਠ ਮੈਟਰੋ ਦਾ ਸ਼ੁਭਾਰੰਭ: ਸਫ਼ਰ ਹੁਣ ਇੱਕ ਘੰਟੇ ਤੋਂ ਘੱਟ