Friday, February 06, 2026
BREAKING
Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਤੋਂ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ

Religion

Hukamnama Sri Darbar Sahib, Amritsar, 5th Dec-2024

December 05, 2024 06:47 AM

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

 

गूजरी की वार महला ३ सिकंदर बिराहिम की वार की धुनी गाउणी  ੴ सतिगुर प्रसादि ॥   सलोकु मः ३ ॥   इहु जगतु ममता मुआ जीवण की बिधि नाहि ॥  गुर कै भाणै जो चलै तां जीवण पदवी पाहि ॥   ओइ सदा सदा जन जीवते जो हरि चरणी चितु लाहि ॥  नानक नदरी मनि वसै गुरमुखि सहजि समाहि ॥१॥   मः ३ ॥   अंदरि सहसा दुखु है आपै सिरि धंधै मार ॥   दूजै भाइ सुते कबहि न जागहि माइआ मोह पिआर ॥   नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥   

 

Goojaree Ki Vaar, Third Mehl, Sung In The Tune Of The Vaar Of Sikandar & Biraahim:   One Universal Creator God. By The Grace Of The True Guru:   Shalok, Third Mehl:   This world perishing in attachment and possessiveness; no one knows the way of life.   One who walks in harmony with the Guru's Will, obtains the supreme status of life.   Those humble beings who focus their consciousness on the Lord's Feet, live forever and ever.   O Nanak, by His Grace, the Lord abides in the minds of the Gurmukhs, who merge in celestial bliss. ||1||   Third Mehl:   Within the self is the pain of doubt; engrossed in worldly affairs, they are killing themselves.   Asleep in the love of duality, they never wake up; they are in love with, and attached to Maya.   They do not think of the Naam, the Name of the Lord, and they do not contemplate the Word of the Shabad. This is the conduct of the self-willed manmukhs.   They do not obtain the Lord's Name, and they waste away their lives in vain; O Nanak, the Messenger of Death punishes and dishonors them. ||2||

 

ਮਮ = ਮੇਰਾ। ਮਮਤਾ = (ਹਰੇਕ ਚੀਜ਼ ਨੂੰ) 'ਮੇਰੀ' ਬਨਾਣ ਦਾ ਖ਼ਿਆਲ। ਬਿਧਿ = ਜਾਚ। ਪਦਵੀ = ਦਰਜਾ। ਨਦਰੀ = ਮਿਹਰ ਕਰਨ ਵਾਲਾ ਪ੍ਰਭੂ। ਸਹਜਿ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਉਹ ਅਵਸਥਾ ਜਿਥੇ ਦੁਨੀਆ ਦੇ ਲਾਲਚ ਵਿਚ ਹਰੇਕ ਪਦਾਰਥ ਨੂੰ ਆਪਣਾ ਬਨਾਣ ਦੀ ਚਾਹ ਨਾਹ ਕੁੱਦੇ ॥੧॥ ਸਹਸਾ = ਤੌਖਲਾ। ਆਪੈ = ਆਪ ਹੀ। ਧੰਧੈ ਮਾਰ = ਧੰਧਿਆਂ ਦੀ ਮਾਰ। ਆਚਾਰੁ = ਰਹਣੀ, ਵਰਤੋਂ।

 

ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।

ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥  ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ।  ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

 

अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

Hukamnama Sri Darbar Sahib, Amritsar, 21-JAN-2026

Hukamnama Sri Darbar Sahib, Amritsar, 21-JAN-2026