Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Hukamnama Sri Darbar Sahib, Amritsar, 6th Dec-2024

December 06, 2024 07:15 AM

Amrit Vele Hukamnama Sahib Sri Darbar Sahib, Sri Amritsar ,Ang 680, 06-Dec-2024

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

धनासरी महला ५ ॥ नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥

Dhanaasaree, Fifth Mehl:   My Guru gives the Naam, the Name of the Lord, to those who have such karma written on their foreheads.   He implants the Naam, and inspires us to chant the Naam; this is Dharma, true religion, in this world. ||1||   The Naam is the glory and greatness of the Lord's humble servant.   The Naam is his salvation, and the Naam is his honor; he accepts whatever comes to pass. ||1||Pause||  That humble servant, who has the Naam as his wealth, is the perfect banker.   The Naam is his occupation, O Nanak, and his only support; the Naam is the profit he earns. ||2||6||37||

ਗੁਰਿ = ਗੁਰੂ ਨੇ। ਕੈ ਮਸਤਕਿ = ਦੇ ਮੱਥੇ ਉੱਤੇ। ਕਰਮਾ = ਕਿਸਮਤ, ਭਾਗ।  ਦ੍ਰਿੜਾਵੈ = (ਹੋਰਨਾਂ ਨੂੰ) ਦ੍ਰਿੜ੍ਹ ਕਰਾਂਦਾ ਹੈ। ਜੁਗ ਮਹਿ = ਜਗਤ ਵਿਚ। ਧਰਮ = ਫ਼ਰਜ਼, ਕੰਮ ॥੧॥  ਕਉ = ਨੂੰ, ਵਾਸਤੇ। ਵਡਾਈ = ਵਡਿਆਈ। ਸੋਭ = ਸੋਭਾ।  ਨਾਮੋ = ਨਾਮ ਹੀ। ਗਤਿ = ਉੱਚੀ ਆਤਮਕ ਅਵਸਥਾ। ਪਤਿ = ਇੱਜ਼ਤ। ਮਾਨੈ = ਮੰਨਦਾ ਹੈ। ਹੋਗ = ਹੋਵੇਗਾ ॥੧॥  ਕੈ ਪਾਲੈ = ਦੇ ਪੱਲੇ ਵਿਚ।  ਬਿਉਹਾਰਾ = ਵਿਹਾਰ-ਕਾਰ। ਆਧਾਰਾ = ਆਸਰਾ। ਲਾਹਾ = ਲਾਭ, ਖੱਟੀ ॥੨॥੬॥੩੭॥

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥  ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ।  ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

हे भाई! जिस मनुख के मस्तक पर भाग्य (उदय हो) उस को प्यारे गुरु ने परमात्मा का नाम दे दिया। उस मनुख का (फिर) सदा का काम ही जगत में यह बन जाता है कि वह औरों को हरि नाम दृढ़ करता है जपता है (नाम जपने के लिए प्रेरणा करता है।।१।। हे भाई! परमात्मा के सेवक के लिए परमात्मा का नाम (ही) बढ़ाई है नाम ही शोभा है। हरि-नाम ही उस कि आत्मिक अवस्था अहि, नाम ही उस की इज्ज़त है। जो कुछ परमात्मा की रजा में होता है, सेवक उस को (सर माथे पर) मानता है।।१।।रहाउ।। परमात्मा का नाम-धन जिस मनुख के पास है, वोही पूरा साहूकार है। हे नानक! वह मनुख हरि-नाम सुमिरन को ही अपना असली विहार समझता है, नाम का ही उस को सहारा रहता है, नाम की ही वह कमाई खाता है।।।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026