Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

National

ਧੁੰਦ ਤੇ ਕੋਹਰੇ ਨੇ ਠਾਰੇ ਚੰਡੀਗੜ੍ਹ ਦੇ ਪਾੜ੍ਹੇ : ਪ੍ਰਸ਼ਾਸਨ ਨੇ 10 ਜਨਵਰੀ ਤਕ ਵਧਾਈਆਂ ਛੁੱਟੀਆਂ

January 04, 2026 04:43 PM

ਚੰਡੀਗੜ੍ਹ: ਲਗਾਤਾਰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਸੰਭਾਵਨਾ ਦੇ ਮੱਦੇਨਜ਼ਰ, Chandigarh Administration ਨੇ ਸਕੂਲਾਂ ਦੇ ਸੰਚਾਲਨ ਸਬੰਧੀ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ 10 ਜਨਵਰੀ 2026 ਤਕ ਬੰਦ ਰਹਿਣਗੇ। ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪਹਿਲੀ ਤੋਂ ਅੱਠਵੀਂ ਜਮਾਤ ਅਤੇ ਗੈਰ-ਬੋਰਡ ਕਲਾਸਾਂ (9ਵੀਂ ਅਤੇ 11ਵੀਂ) ਲਈ ਸਕੂਲ ਜਾਰੀ ਹੁਕਮਾਂ ਤਕ ਨਹੀਂ ਖੁੱਲ੍ਹਣਗੇ। ਹਾਲਾਂਕਿ, ਇਨ੍ਹਾਂ ਕਲਾਸਾਂ ਲਈ ਸਵੇਰੇ 9 ਵਜੇ ਤੋਂ ਬਾਅਦ ਆਨਲਾਈਨ ਪੜ੍ਹਾਈ ਕਰਵਾਉਣ ਦੀ ਇਜਾਜ਼ਤ ਹੋਵੇਗੀ। ਸਕੂਲ ਸਟਾਫ਼ ਦੀਆਂ ਡਿਊਟੀਆਂ ਵੀ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਸਿੱਖਿਆ ਵਿਭਾਗ ਨੇ 10ਵੀਂ ਅਤੇ 12ਵੀਂ ਜਮਾਤ (ਬੋਰਡ ਕਲਾਸਾਂ) ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ, ਪਰ ਨਿਰਧਾਰਤ ਸਮੇਂ ਦੇ ਅੰਦਰ। ਹੁਕਮਾਂ ਮੁਤਾਬਕ, ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਦੁਪਹਿਰ 3:30 ਵਜੇ ਤੋਂ ਬਾਅਦ ਨਹੀਂ ਖੁੱਲ੍ਹਣਗੇ। ਇਹ ਵਿਵਸਥਾ ਇਸ ਲਈ ਕੀਤੀ ਗਈ ਹੈ ਤਾਂ ਜੋ ਪ੍ਰੀ-ਬੋਰਡ ਪ੍ਰੀਖਿਆਵਾਂ ਪ੍ਰਭਾਵਿਤ ਨਾ ਹੋਣ ਅਤੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਅਤ ਰਹੇ।

ਡਬਲ ਸ਼ਿਫਟਾਂ ਵਿੱਚ ਚੱਲਣ ਵਾਲੇ ਸਕੂਲਾਂ ਨੂੰ ਲੋੜ ਪੈਣ ’ਤੇ ਸ਼ਾਮ ਦੀ ਸ਼ਿਫਟ ਦੇ ਸਟਾਫ਼ ਨੂੰ ਸਵੇਰ ਦੀ ਸ਼ਿਫਟ ਵਿੱਚ ਤਾਇਨਾਤ ਕਰਨ ਦੀ ਛੂਟ ਵੀ ਦਿੱਤੀ ਗਈ ਹੈ, ਤਾਂ ਜੋ ਅਕਾਦਮਿਕ ਕਾਰਜ ਸੁਚਾਰੂ ਢੰਗ ਨਾਲ ਜਾਰੀ ਰਹੇ।
ਇਹ ਹੁਕਮ ਸਕੂਲ ਸਿੱਖਿਆ ਨਿਰਦੇਸ਼ਕ ਨਿਤੀਸ਼ ਸਿੰਗਲਾ ਵੱਲੋਂ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਪ੍ਰਾਥਮਿਕਤਾ ਦਿੰਦੇ ਹੋਏ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Have something to say? Post your comment

More from National

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ