Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਭਿੱਖੀਵਿੰਡ ਦੇ ਪੂਹਲਾ ਨੇੜੇ ਪੁਲਿਸ–ਗੈਂਗਸਟਰ ਮੁਕਾਬਲਾ; ਇੱਕ ਗੈਂਗਸਟਰ ਢੇਰ

January 06, 2026 08:00 PM

ਭਿੱਖੀਵਿੰਡ:

ਭਿੱਖੀਵਿੰਡ ਦੇ ਪੂਹਲਾ ਖੇਤਰ ਨੇੜੇ ਪੰਜਾਬ ਪੁਲਿਸ ਅਤੇ ਇੱਕ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ਵਿੱਚ ਇੱਕ ਅਪਰਾਧੀ ਮਾਰਿਆ ਗਿਆ। ਇਹ ਕਾਰਵਾਈ (AGTF) ਅਤੇ ਵੱਲੋਂ ਕੀਤੇ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਹੋਈ।

ਪੁਲਿਸ ਮੁਤਾਬਕ, ਸੁਰ ਸਿੰਘ ਤੋਂ ਪੂਹਲਾ ਵੱਲ ਆ ਰਹੇ ਇੱਕ ਸ਼ੱਕੀ ਵਿਅਕਤੀ ਨੂੰ ਨਾਕਾਬੰਦੀ ਦੌਰਾਨ ਰੁਕਣ ਦਾ ਇਸ਼ਾਰਾ ਕੀਤਾ ਗਿਆ। ਰੁਕਣ ਦੀ ਬਜਾਏ, ਸ਼ੱਕੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਇੱਕ ਪੁਲਿਸ ਕਾਂਸਟੇਬਲ ਨੂੰ ਗੋਲੀ ਲੱਗੀ, ਪਰ ਬੁਲੇਟਪ੍ਰੂਫ ਜੈਕੇਟ ਕਾਰਨ ਉਹ ਸੁਰੱਖਿਅਤ ਰਿਹਾ।

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਨੇੜਲੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਹਰਨੂਰ ਸਿੰਘ ਉਰਫ਼ ਨੂਰ ਵਜੋਂ ਹੋਈ ਹੈ, ਜੋ ਕੱਥੂਨੰਗਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੁਲਿਸ ਅਨੁਸਾਰ ਹਰਨੂਰ ਸਿੰਘ ਉਰਫ਼ ਨੂਰ ਬਦਨਾਮ ਗੈਂਗਸਟਰ ਅਫਰੀਦੀ ਅਤੇ ਪ੍ਰਭ ਦਾਸੂਵਾਲ ਦਾ ਕਰੀਬੀ ਸਾਥੀ ਸੀ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮੀਡੀਆ ਨੂੰ ਦੱਸਿਆ ਕਿ ਇਹ ਅਪਰਾਧੀ ਸਰਪੰਚ ਝਰਮਲ ਸਿੰਘ ਦੇ ਕਤਲ ਮਾਮਲੇ ਵਿੱਚ ਵੀ ਸ਼ਾਮਲ ਸੀ ਅਤੇ ਘਟਨਾ ਤੋਂ ਪਹਿਲਾਂ ਰੇਕੀ ਕਰ ਰਿਹਾ ਸੀ। ਅੱਜ AGTF ਅਤੇ CIA ਤਰਨਤਾਰਨ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਮੁਕਾਬਲੇ ਦੌਰਾਨ ਮਾਰਿਆ ਗਿਆ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ