Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਕੜਾਕੇ ਦੀ ਠੰਢ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਧਾਈਆਂ

January 07, 2026 01:09 PM

ਚੰਡੀਗੜ੍ਹ/ਪੰਜਾਬ।
ਪੰਜਾਬ ਵਿੱਚ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਕਾਰੀ, ਨਿੱਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ 13 ਜਨਵਰੀ ਤੱਕ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਸਕੂਲ ਛੁੱਟੀਆਂ ਵਿੱਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਦਿੱਤੀ ਹੈ।
ਇਸ ਤੋਂ  ਪਹਿਲਾਂ 1 ਜਨਵਰੀ ਤੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਸਨੂੰ ਬਾਅਦ ਵਿੱਚ  ਠੰਢ ਤੇ ਧੁੰਦ ਕਰਕੇ 7 ਜਨਵਰੀ ਤੱਕ ਵਧਾ ਦਿੱਤਾ ਗਿਆ ਸੀ। ਪਰ ਰਾਜ ਵਿੱਚ ਲਗਾਤਾਰ ਠੰਢੇ ਮੌਸਮ, ਘੱਟ ਤਾਪਮਾਨ ਅਤੇ ਚੰਡੀਗੜ੍ਹ ਸਮੇਤ ਹੋਰ ਗੁਆਂਢੀ ਰਾਜਾਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਹੋਣ ਕਰਕੇ ਪੰਜਾਬ ਸਰਕਾਰ ਨੇ ਵੀ 13 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਨੇ ਕਿਹਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ, ਕਿਉਂਕਿ ਸਵੇਰੇ ਅਤੇ ਸ਼ਾਮ ਦੇ ਸਮੇਂ ਤਾਪਮਾਨ ਕਾਫ਼ੀ ਹੱਦ ਤੱਕ ਡਿੱਗ ਰਿਹਾ ਹੈ।
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਮੌਸਮ ਦੀ ਸਥਿਤੀ ਨੂੰ ਦੇਖਦਿਆਂ ਅੱਗੇ ਵੀ ਹਾਲਾਤਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਹੋਰ ਫੈਸਲੇ ਲਏ ਜਾ ਸਕਦੇ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ