Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ 3 ਘੰਟੇ ਦਾ ਰੋਸ ਪ੍ਰਦਰਸ਼ਨ; ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦਿੱਤੇ ਜਾ ਰਹੇ ਧਰਨੇ

January 16, 2026 08:30 AM

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ – ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਅੱਜ 16 ਜਨਵਰੀ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਅਤੇ ਅੱਜ ਸਵੇਰ ਤੋਂ ਹੀ ਕਿਸਾਨਾਂ ਦੇ ਕਾਫ਼ਲੇ ਧਰਨਾ ਸਥਾਨਾਂ ਵੱਲ ਵਧਣੇ ਸ਼ੁਰੂ ਹੋ ਗਏ ਹਨ।

ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਕਿਸਾਨ ਆਗੂਆਂ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਸੀ ਕਿ ਇਹ ਧਰਨੇ ਸ਼ਾਂਤਮਈ ਰਹਿਣਗੇ ਪਰ ਸਰਕਾਰ ਨੂੰ ਕਿਸਾਨਾਂ ਦੀਆਂ ਲੰਬਿਤ ਮੰਗਾਂ ਪ੍ਰਤੀ ਸੁਚੇਤ ਕੀਤਾ ਜਾਵੇਗਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਫ਼ਸਲਾਂ 'ਤੇ ਐਮ.ਐਸ.ਪੀ. (MSP) ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨਾ ਅਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸ਼ਾਮਲ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਸਮੇਤ ਕਈ ਹੋਰ ਜਥੇਬੰਦੀਆਂ ਨੇ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਆਮ ਜਨਤਾ ਨੂੰ ਆਵਾਜਾਈ ਵਿੱਚ ਕੋਈ ਵੱਡੀ ਮੁਸ਼ਕਲ ਨਾ ਆਵੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ