Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦਾ ਆਗਾਜ਼; ਮੋਹਾਲੀ ਤੋਂ ਹੋਵੇਗੀ ਰਾਜ ਪੱਧਰੀ ਸ਼ੁਰੂਆਤ

January 16, 2026 08:45 AM

ਐੱਸ.ਏ.ਐੱਸ. ਨਗਰ (ਮੋਹਾਲੀ) – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਜ਼ਿਲ੍ਹੇ ਤੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਰਾਜ ਪੱਧਰੀ ਮੁਹਿੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੁਹਿੰਮ ਦਾ ਉਦੇਸ਼ ਸੂਬੇ ਦੇ ਬਜ਼ੁਰਗਾਂ ਨੂੰ ਸਨਮਾਨਜਨਕ ਜੀਵਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਅਤੇ ਕਾਨੂੰਨੀ ਸਹੂਲਤਾਂ ਨਾਲ ਸਿੱਧਾ ਜੋੜਨਾ ਹੈ।

• ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੀ ਕਾਰਜ ਯੋਜਨਾ ਤਹਿਤ ਪੰਜਾਬ ਭਰ ਵਿੱਚ ਜ਼ਿਲ੍ਹਾ-ਵਾਰ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਬਜ਼ੁਰਗਾਂ ਲਈ ਮੁਫ਼ਤ ਸਿਹਤ ਜਾਂਚ, ਅੱਖਾਂ ਦੇ ਅਪ੍ਰੇਸ਼ਨ, ਅਤੇ ਆਯੁਰਵੈਦਿਕ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

• ਮੰਤਰੀ ਨੇ ਅੱਗੇ ਸਪੱਸ਼ਟ ਕੀਤਾ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਮੌਕੇ 'ਤੇ ਹੀ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਜਾਣਗੇ ਅਤੇ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ, 'ਰਾਸ਼ਟਰੀ ਵਯੋਸ਼੍ਰੀ ਯੋਜਨਾ' ਤਹਿਤ ਲੋੜਵੰਦ ਬਜ਼ੁਰਗਾਂ ਨੂੰ ਵੀਲ੍ਹਚੇਅਰਾਂ, ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਹਾਇਕ ਉਪਕਰਣ ਵੀ ਵੰਡੇ ਜਾਣਗੇ। ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ 'ਮਾਪਿਆਂ ਦੀ ਦੇਖਭਾਲ ਤੇ ਭਲਾਈ ਐਕਟ 2007' ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ