Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

*‘ਯੁੱਧ ਨਸ਼ਿਆਂ ਵਿਰੁੱਧ’: 321ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ 1.3 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

January 16, 2026 09:57 PM

ਚੰਡੀਗੜ੍ਹ, 16 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 321ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 294 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 54 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 321 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,701 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 208 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,510 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ’ਚ 294 ਥਾਵਾਂ ’ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 297 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ