Friday, March 20, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Religion

Hukamnama Sri Darbar Sahib, Amritsar, 21-JAN-2026

January 21, 2026 06:22 AM

AMRIT VELE HUKAMNAMA SAHIB SRI DARBAR SAHIB, SRI AMRITSAR, ANG 626, 21-JAN-2026

ਸੋਰਠਿ ਮਹਲਾ   ਗੁਰ ਅਪੁਨੇ ਬਲਿਹਾਰੀ   ਜਿਨਿਪੂਰਨ ਪੈਜ ਸਵਾਰੀ   ਮਨ ਚਿੰਦਿਆ ਫਲੁ ਪਾਇਆ ਪ੍ਰਭੁਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਕੋਈ   ਕਰਣ ਕਾਰਣ ਪ੍ਰਭੁ ਸੋਈ ਰਹਾਉ ਪ੍ਰਭਿਅਪਨੈ ਵਰ ਦੀਨੇ   ਸਗਲ ਜੀਅ ਵਸਿ ਕੀਨੇ ਜਨ ਨਾਨਕ ਨਾਮੁ ਧਿਆਇਆ   ਤਾ ਸਗਲੇ ਦੂਖਮਿਟਾਇਆ ॥੨॥੫॥੬੯॥

सोरठि महला   गुर अपुने बलिहारी   जिनिपूरन पैज सवारी   मन चिंदिआ फलु पाइआ प्रभुअपुना सदा धिआइआ ॥१॥  संतहु तिसु बिनुअवरु कोई   करण कारण प्रभु सोई रहाउ प्रभिअपनै वर दीने   सगल जीअ वसि कीने जन नानक नामु धिआइआ   ता सगले दूखमिटाइआ ॥२॥५॥६९॥

Sorat'h, Fifth Mehl:  I am a sacrifice to my Guru.  He has totally preserved my honor.  I have obtained the fruits of my mind's desires.   I meditate forever on my God. ||1||   O Saints, without Him, there is no other at all.  He is God, the Cause of causes. ||Pause||  My God has given me His Blessing.  He has made all creatures subject to me.  Servant Nanak meditates on the Naam, the Name of the Lord,   and all his sorrows depart. ||2||5||69||

ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ= ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਵਸਿ = ਆਪਣੇ ਵੱਸ।

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀਪਰਮਾਤਮਾ ਜਗਤ ਦਾ ਮੂਲ ਹੈ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रखली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करताहै॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगतका मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस नेअपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस नेअपने सारे दुःख दूर कर लिए॥।२॥५॥६९॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ