Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Education

ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ,ਅੱਜ ਇਸ ਟਾਈਮ ਖੁੱਲ੍ਹਣਗੇ ਸਕੂਲ

January 22, 2026 08:30 AM

ਚੰਡੀਗੜ੍ਹ/ਪਟਿਆਲਾ (ਸਰੋਕਾਰ ਡੈਸਕ):
ਪੰਜਾਬ ਸਰਕਾਰ ਨੇ ਰਾਜ ਭਰ ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਜਾਰੀ ਕੀਤੀ ਗਈ ਅਸਥਾਈ ਵਿਵਸਥਾ ਨੂੰ ਵਾਪਸ ਲੈਂਦਿਆਂ 22 ਜਨਵਰੀ 2026 ਤੋਂ ਪਹਿਲਾਂ ਵਰਗਾ ਸਮਾਂ ਮੁੜ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ਅਨੁਸਾਰ ਹੁਣ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ।
ਜ਼ਿਕਰਯੋਗ ਹੈ ਕਿ ਰਾਜ ਵਿੱਚ ਵਧ ਰਹੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ 15 ਤੋਂ 21 ਜਨਵਰੀ 2026 ਤੱਕ ਸਕੂਲਾਂ ਦੀ ਟਾਈਮਿੰਗ ਅਸਥਾਈ ਤੌਰ ‘ਤੇ ਬਦਲ ਕੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਕਰ ਦਿੱਤੀ ਗਈ ਸੀ। ਇਸ ਦੌਰਾਨ ਪ੍ਰਾਇਮਰੀ ਸਕੂਲ 10 ਵਜੇ ਤੋਂ 3 ਵਜੇ ਤੱਕ ਅਤੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 10 ਵਜੇ ਤੋਂ 3:20 ਵਜੇ ਤੱਕ ਚਲ ਰਹੇ ਸਨ।
ਸਿੱਖਿਆ ਵਿਭਾਗ ਨੇ ਹੁਣ ਸਪਸ਼ਟ ਕਰ ਦਿੱਤਾ ਹੈ ਕਿ 22 ਜਨਵਰੀ ਤੋਂ ਮੌਸਮ ਵਿੱਚ ਸੁਧਾਰ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਮੁੜ ਸਧਾਰਨ ਕੀਤਾ ਜਾ ਰਿਹਾ ਹੈ। ਨਵੇਂ ਹੁਕਮਾਂ ਮੁਤਾਬਕ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ ਦੁਪਹਿਰ 3 ਵਜੇ ਅਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਛੁੱਟੀ 3:20 ਵਜੇ ਹੋਵੇਗੀ।
ਵਿਭਾਗ ਨੇ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਹੁਕਮ ਦਿੱਤੇ ਹਨ ਕਿ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬਦਲੀ ਹੋਈ ਟਾਈਮਿੰਗ ਦੇ ਅਨੁਸਾਰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਦੀ ਤਿਆਰੀ ਯਕੀਨੀ ਬਣਾਉਣ।

Have something to say? Post your comment

More from Education

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ