Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਪੰਜਾਬ ਦੇ 21 ਸਰਕਾਰੀ ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ, 13 ਸੀਨੀਅਰ ਲੈਕਚਰਾਰਾਂ ਨੂੰ ਤਰੱਕੀਆਂ 8 ਨਵੇਂ ਭਰਤੀ

January 28, 2026 07:34 AM

ਚੰਡੀਗੜ੍ਹ, 27 ਜਨਵਰੀ
ਪੰਜਾਬ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਸੂਬੇ ਦੇ 21 ਸਰਕਾਰੀ ਕਾਲਜਾਂ ਵਿੱਚ ਨਵੇਂ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਵਿੱਚ 13 ਸੀਨੀਅਰ ਲੈਕਚਰਾਰ ਤਰੱਕੀ ਹਾਸਲ ਕਰਕੇ ਪ੍ਰਿੰਸੀਪਲ ਬਣੇ ਹਨ, ਜਦਕਿ 8 ਨਵ-ਨਿਯੁਕਤ ਪ੍ਰਿੰਸੀਪਲਾਂ ਨੂੰ ਵੀ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਤਾਇਨਾਤ ਕੀਤਾ ਗਿਆ ਹੈ।ਸਿੱਖਿਆ ਮੰਤਰੀ ਮੁਤਾਬਕ, ਤਰੱਕੀ ਮਗਰੋਂ

ਵਿਨੀਤਾ ਰਾਓ – ਸਰਕਾਰੀ ਕਾਲਜ ਡੇਰਾਬੱਸੀ
ਸ਼ਾਮ ਸੁੰਦਰ – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ
ਅਮੀ ਭੱਲਾ – ਸਰਕਾਰੀ ਕਾਲਜ (ਲੜਕੀਆਂ) ਗੁਰੂ ਕਾ ਖੂਹ, ਨੂਰਪੁਰ ਬੇਦੀ
ਮਮਤਾ – ਸਰਕਾਰੀ ਕਾਲਜ ਰਾਏਕੋਟ
ਜਗਜੀਤ ਕੌਰ – ਸਰਕਾਰੀ ਕਾਲਜ ਸ਼ਾਹਕੋਟ
ਡਾ. ਨਵਦੀਪ ਸਿੰਘ – ਸਰਕਾਰੀ ਕਾਲਜ ਨਿਆਲ ਪਾਤੜਾਂ
ਨੰਦਿਨੀ ਵੈਦ – ਸਰਕਾਰੀ ਕਾਲਜ ਮਾਛੀਵਾੜਾ
ਮੰਜੂ ਕਪੂਰ – ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ
ਜਸਪ੍ਰੀਤ ਕੌਰ ਗਰੇਵਾਲ – ਸਰਕਾਰੀ ਕਾਲਜ ਮੰਡੀ ਗੋਬਿੰਦਗੜ੍ਹ
ਪੂਜਾ ਕੋਹਲੀ – ਸਰਕਾਰੀ ਕਾਲਜ ਕੋਟਕਪੂਰਾ
ਅਮਨਦੀਪ ਭੱਟੀ – ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨਤਾਰਨ
ਜਸਮੀਤ ਸੇਠੀ – ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਜਲੰਧਰ
ਸਰਿਤਾ – ਸਰਕਾਰੀ ਕਾਲਜ ਮਲੇਰਕੋਟਲਾ
ਇਸ ਤੋਂ ਇਲਾਵਾ, ਨਵੇਂ ਨਿਯੁਕਤ ਪ੍ਰਿੰਸੀਪਲਾਂ ਵਿੱਚ
ਮਨੀਸ਼ ਕੁਮਾਰ – ਸਰਕਾਰੀ ਕਾਲਜ ਪੋਜੇਵਾਲ
ਸੁਮਿਤ ਬਰਾੜ – ਸਰਕਾਰੀ ਕਾਲਜ ਜਗਰਾਉਂ
ਪਾਰੁਲ ਖੰਨਾ – ਸਰਕਾਰੀ ਕਾਲਜ ਮੁਖਲਿਆਣਾ ਚੱਬੇਵਾਲ
ਰਾਜੀਵ ਖੋਸਲਾ – ਸਰਕਾਰੀ ਕਾਲਜ ਤਲਵਾੜਾ
ਅਨੀਤ ਕੁਮਾਰ – ਸਰਕਾਰੀ ਕਾਲਜ ਢੁੱਡੀਕੇ
ਗੁਲਸ਼ਨ ਕੁਮਾਰ – ਸਰਕਾਰੀ ਬ੍ਰਜਿੰਦਰਾ ਕਾਲਜ ਫਰੀਦਕੋਟ
ਸਵਿਤਾ ਗੁਪਤਾ – ਸਰਕਾਰੀ ਕਾਲਜ ਢੋਲਬਾਹਾ
ਹਰਿੰਦਰ ਸਿੰਘ – ਸਰਕਾਰੀ ਕਾਲਜ ਸ਼ਾਹਬਾਜ਼ਪੁਰ (ਤਰਨਤਾਰਨ)

ਸਿੱਖਿਆ ਮੰਤਰੀ ਨੇ ਕਿਹਾ ਕਿ ਮਾਨ ਦੀ ਅਗਵਾਈ ਹੇਠ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰੀ ਕਾਲਜਾਂ ਨੂੰ ਤਜ਼ਰਬੇਕਾਰ ਅਤੇ ਪ੍ਰਭਾਵਸ਼ਾਲੀ ਅਗਵਾਈ ਮਿਲੇ, ਜਿਸ ਨਾਲ ਅਕਾਦਮਿਕ ਨਤੀਜੇ, ਪ੍ਰਸ਼ਾਸਕੀ ਕੁਸ਼ਲਤਾ ਅਤੇ ਵਿਦਿਆਰਥੀਆਂ ਦੇ ਮੌਕੇ ਹੋਰ ਸੁਧਰਣਗੇ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ