Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਇੰਟਰਵਰਸਿਟੀ ਮੁਕਾਬਲਿਆਂ ‘ਚ ਖਾਲਸਾ ਕਾਲਜ ਦੀਆਂ ਖਿਡਾਰਨਾਂ ਨੇ ਚਮਕਾਇਆ ਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਰਵਨਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਤਗਮਾ

January 29, 2026 02:41 PM

ਸ੍ਰੀ ਅਨੰਦਪੁਰ ਸਾਹਿਬ, 29 ਜਨਵਰੀ ਐਚ ਐਸ ਵਾਲੀਆ

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੀ ਵੇਟ ਲਿਫਟਿੰਗ ਖਿਡਾਰਨ ਰਵਨਦੀਪ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਦੀ ਪ੍ਰਤੀਨਿਧਤਾ ਕਰਦਿਆਂ ਆਲ ਇੰਡੀਆ ਇੰਟਰਵਰਸਟੀ ਮਹਿਲਾ ਵੇਟ ਲਿਫਟਿੰਗ ਚੈਂਪੀਅਨਸ਼ਿਪ ਜੋ ਕਿ 26 ਜਨਵਰੀ ਤੋਂ 30 ਜਨਵਰੀ 2026 ਤੱਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਚੱਲ ਰਹੀ ਹੈ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 69 ਕਿਲੋਗ੍ਰਾਮ ਵੇਟ ਕੈਟਾਗਰੀ ਵਿੱਚ ਕੁੱਲ 181 ਕਿਲੋ ਭਾਰ ਚੁੱਕ ਕੇ ਕਾਂਸੇ ਦਾ ਤਗਮਾ ਜਿੱਤ ਕੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਂ ਪੂਰੇ ਦੇਸ਼ ਵਿੱਚ ਰੌਸ਼ਨ ਕੀਤਾ ਹੈ l ਇਸ ਮੁਕਾਬਲੇ ਵਿੱਚ ਕਾਲਜ ਦੀਆਂ ਦੋ ਹੋਰ ਖਿਡਾਰਨਾ ਮਨਪ੍ਰੀਤ ਕੌਰ ਅਤੇ ਨਰੇੰਦਰ ਕੌਰ ਵੀ ਭਾਗ ਲੈ ਰਹੀਆਂ ਹਨ, ਇਹਨਾਂ ਖਿਡਾਰਨਾਂ ਵੱਲੋ ਵੀ ਵਧੀਆ ਖੇਡ ਪ੍ਰਦਰਸ਼ਨ ਦੀ ਉਮੀਦ ਕੀਤੀ ਜਾ ਰਹੀ ਹੈ।
ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ। ਉਨ੍ਹਾਂ ਇਸ ਮੌਕੇ ਪ੍ਰੋ. ਅਸ਼ੋਕ ਕੁਮਾਰ (ਮੁੱਖੀ, ਸਰੀਰਕ ਸਿੱਖਿਆ ਵਿਭਾਗ) ਅਤੇ ਪ੍ਰੋ. ਜਗਵੰਤ ਸਿੰਘ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ