Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫਤਾਰ

August 19, 2021 12:31 AM

ਮੁਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅੱਜ ਸ਼ਾਮ ਕਰੀਬ 9 ਵਜੇ ਪੰਜਾਬ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਹੈ।

 ਹਾਲਾਂਕਿ ਇਸ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਵਿਜੀਲੈਂਸ ਵੱਲੋਂ ਸੈਣੀ ਦੇ ਡੀਜੀਪੀ ਦੇ ਕਾਰਜਕਾਲ ਦੌਰਾਨ  ਪੰਜਾਬ ਪੁਲਿਸ ਵਿੱਚ ਭਰਤੀ ਸਬੰਧੀ ਦਰਜ ਕੀਤੇ ਗਏ ਨਵੇਂ ਮਾਮਲੇ ਵਿੱਚ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਥੇ ਇਹ ਵਰਣਨਯੋਗ ਹੈ ਕਿ ਉਸ ਨੂੰ ਮਨੀ ਲਾਂਡਰਿੰਗ ਅਤੇ ਡੀਪੀਏ ਦੇ ਦੋਸ਼ਾਂ 'ਤੇ ਵਿਜੀਲੈਂਸ ਵੱਲੋਂ ਦਰਜ ਕੀਤੀ ਐਫਆਈਆਰ ਨੰਬਰ 13 ਵਿੱਚ ਕੁਝ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਸੀ।ਸੈਣੀ ਉਪਰੋਕਤ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਰਾਤ 8:00 ਵਜੇ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਗਏ ਸਨ। ਸੂਤਰਾਂ ਨੇ ਦੱਸਿਆ ਕਿ ਉਸਨੂੰ ਉਸਦੀ ਗੱਡੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਵਕੀਲ ਵੀ ਸਨ।ਸੈਣੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ