Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਟੀ-20 ਵਰਲਡ ਕੱਪ 2026: ਸ੍ਰੀਲੰਕਾ ਦਾ ਸਾਬਕਾ ਆਲਰਾਊਂਡਰ ਸ਼ੇਹਨ ਜੈਸੂਰਿਆ ਕਰੇਗਾ ਅਮਰੀਕਾ ਲਈ ਡੈਬਿਊ

January 31, 2026 08:57 AM

ਨਵੀਂ ਦਿੱਲੀ / ਸਪੋਰਟਸ ਡੈਸਕ:
ਆਈਸੀਸੀ ਪੁਰਸ਼ ਟੀ-20 ਵਰਲਡ ਕੱਪ 2026 ਲਈ ਸੰਯੁਕਤ ਰਾਜ ਅਮਰੀਕਾ ਨੇ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸ੍ਰੀਲੰਕਾ ਦੇ ਸਾਬਕਾ ਆਲਰਾਊਂਡਰ ਸ਼ੇਹਨ ਜੈਸੂਰਿਆ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟੂਰਨਾਮੈਂਟ ਭਾਰਤ ਅਤੇ ਸ੍ਰੀਲੰਕਾ ਵਿੱਚ ਸਾਂਝੇ ਤੌਰ ’ਤੇ 7 ਫਰਵਰੀ ਤੋਂ ਸ਼ੁਰੂ ਹੋਵੇਗਾ।
34 ਸਾਲਾ ਜੈਸੂਰਿਆ ਇਸ ਟੂਰਨਾਮੈਂਟ ਵਿੱਚ ਅਮਰੀਕਾ ਦੀ ਓਰੋਂ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡਣਗੇ। ਉਹ ਬਾਏ ਹੱਥ ਦੇ ਬਲਲੇਬਾਜ਼ ਅਤੇ ਆਫ-ਸਪਿਨ ਗੇਂਦਬਾਜ਼ ਹਨ। ਜੈਸੂਰਿਆ ਪਹਿਲਾਂ ਸ੍ਰੀਲੰਕਾ ਲਈ 12 ਵਨਡੇ ਅਤੇ 18 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੇ ਹਨ ਅਤੇ 2016 ਦੇ ਟੀ-20 ਵਰਲਡ ਕੱਪ ਦਾ ਹਿੱਸਾ ਵੀ ਰਹੇ ਹਨ।
2021 ਵਿੱਚ ਅੰਤਰਰਾਸ਼ਟਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ, ਜੈਸੂਰਿਆ ਨੇ ਅਮਰੀਕਾ ਵਿੱਚ ਆਪਣੀ ਕ੍ਰਿਕੇਟ ਪਾਰੀ ਜਾਰੀ ਰੱਖੀ ਅਤੇ ਵੱਖ-ਵੱਖ ਲੀਗਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਦਾ ਫਲ ਹੁਣ ਉਨ੍ਹਾਂ ਨੂੰ ਅਮਰੀਕਾ ਦੀ ਰਾਸ਼ਟਰੀ ਟੀਮ ਵਿੱਚ ਚੋਣ ਦੇ ਰੂਪ ਵਿੱਚ ਮਿਲਿਆ ਹੈ।
🏏 ਅਮਰੀਕਾ ਟੀਮ ਅਤੇ ਯੋਜਨਾ
ਅਮਰੀਕਾ ਟੀਮ ਦੀ ਅਗਵਾਈ ਮੋਨਾਕ ਪਟੇਲ ਕਰਣਗੇ, ਜਦਕਿ ਜਸਦੀਪ ਸਿੰਘ ਉਪ-ਕਪਤਾਨ ਹੋਣਗੇ। ਟੀਮ ਨੂੰ ਗਰੂਪ-ਏ ਵਿੱਚ ਰੱਖਿਆ ਗਿਆ ਹੈ, ਜਿੱਥੇ ਉਸਦਾ ਪਹਿਲਾ ਮੁਕਾਬਲਾ 7 ਫਰਵਰੀ ਨੂੰ ਮੁੰਬਈ ਵਿੱਚ ਭਾਰਤ ਖ਼ਿਲਾਫ਼ ਹੋਵੇਗਾ।
ਯਾਦ ਰਹੇ ਕਿ 2024 ਦੇ ਟੀ-20 ਵਰਲਡ ਕੱਪ ਵਿੱਚ ਅਮਰੀਕਾ ਨੇ ਡੇਬਿਊ ਕਰਦੇ ਹੋਏ ਸੁਪਰ-8 ਤੱਕ ਪਹੁੰਚ ਕੇ ਸਭ ਨੂੰ ਹੈਰਾਨ ਕੀਤਾ ਸੀ, ਅਤੇ ਹੁਣ ਜੈਸੂਰਿਆ ਵਰਗੇ ਅਨੁਭਵੀ ਖਿਡਾਰੀ ਦੀ ਸ਼ਮੂਲੀਅਤ ਨਾਲ ਟੀਮ ਤੋਂ ਵੱਡੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ