Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਗੁਰੂ ਸਾਹਿਬ ਦੇ 328 ਨਹੀਂ 800 ਤੋਂ ਵੱਧ ਸਰੂਪ ਲਾਪਤਾ ਹੋਏ ਹਨ, ਐਡਵੋਕੇਟ ਪ੍ਰਦੀਪ ਵਿਰਕ ਨੇ ਹਾਈ ਕੋਰਟ 'ਚ ਕੀਤਾ ਵੱਡਾ ਖੁਲਾਸਾ - ਸਰਕਾਰ ਨੇ ਸਟੇਟਸ ਰਿਪੋਰਟ 'ਚ 12.67 ਲੱਖ ਤੋਂ ਵੱਧ ਪੰਨਿਆਂ ਦੀ ਛਪਾਈ ਮੰਨੀ

January 31, 2026 03:37 PM

ਚੰਡੀਗੜ੍ਹ:
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਦੇ ਕਥਿਤ ਤੌਰ ‘ਤੇ ਗਾਇਬ ਹੋਣ ਨਾਲ ਜੁੜੇ ਮਾਮਲੇ ਵਿੱਚ ਇੱਕ ਨਵਾਂ ਵਿਵਾਦ ਉਸ ਵੇਲੇ ਸਾਹਮਣੇ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸਟੇਟਸ ਰਿਪੋਰਟ ‘ਚ ਦਿੱਤੇ ਅੰਕੜਿਆਂ ‘ਤੇ ਸਵਾਲ ਉੱਠੇ ਹਨ । ਮਾਮਲੇ ਦੀ ਸੁਣਵਾਈ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।
ਸਰਕਾਰ ਵੱਲੋਂ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਅਨੁਸਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁੱਲ 12,67,478 ਪੰਨੇ ਛਪਾਈ ਲਈ ਜਮ੍ਹਾਂ ਕਰਵਾਏ ਗਏ ਸਨ। ਇਨ੍ਹਾਂ ਪੰਨਿਆਂ ਦੇ ਆਧਾਰ ‘ਤੇ ਤਿਆਰ ਕੀਤੇ ਗਏ ਪਵਿੱਤਰ ਸਰੂਪਾਂ ਦੀ ਗਿਣਤੀ ਅਤੇ ਉਨ੍ਹਾਂ ਦੇ ਲੇਖਾ-ਜੋਖੇ ਨੂੰ ਲੈ ਕੇ ਹੁਣ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।
ਮਾਮਲੇ ਵਿੱਚ ਸ਼ਿਕਾਇਤਕਰਤਾ ਬਲਦੇਵ ਸਿੰਘ ਵਡਾਲਾ ਦੀ ਪੱਖੋਂ ਪੇਸ਼ ਹੋਏ ਵਕੀਲ ਪ੍ਰਦੀਪ ਵਿਰਕ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਗੁੰਮ ਹੋਏ ਪਵਿੱਤਰ ਸਰੂਪਾਂ ਦੀ ਗਿਣਤੀ 328 ਨਹੀਂ, ਸਗੋਂ 800 ਤੋਂ ਵੱਧ ਹੋ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਰਿਪੋਰਟ ‘ਚ ਦਰਸਾਏ ਗਏ ਪੰਨਿਆਂ ਅਤੇ ਅਸਲ ਵਿੱਚ ਮੌਜੂਦ ਸਵਰੂਪਾਂ ਵਿਚ ਵੱਡਾ ਅੰਤਰ ਹੈ, ਜਿਸਦੀ ਡੂੰਘੀ ਜਾਂਚ ਜ਼ਰੂਰੀ ਹੈ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਅਦਾਲਤ ਦੇ ਫੈਸਲੇ ਨੂੰ ਧਾਰਮਿਕ, ਕਾਨੂੰਨੀ ਅਤੇ ਸਮਾਜਿਕ ਹਲਕਿਆਂ ਵੱਲੋਂ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਿਆ ਇਹ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ। 

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ