Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

January 31, 2026 04:15 PM

ਮੋਹਾਲੀ 31 ਜਨਵਰੀ:
ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ-ਵੱਖ ਕੇਸਾਂ ਅਧੀਨ ਜ਼ਬਤ ਕੀਤੇ ਗਏ ਵਾਹਨਾਂ ਦੀ ਸਫਲਤਾਪੂਰਵਕ ਨਿਲਾਮੀ ਕਰਕੇ 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਪ੍ਰਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਪੁਲਿਸ ਅਧੀਕਾਰੀ (ਐੱਸ.ਐੱਸ.ਪੀ.), ਐੱਸ.ਏ.ਐੱਸ. ਨਗਰ ਵੱਲੋਂ ਸਾਂਝੀ ਕੀਤੀ ਗਈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ 28, 29 ਅਤੇ 30 ਜਨਵਰੀ 2026 ਨੂੰ ਜ਼ਿਲ੍ਹੇ ਦੇ ਅੱਠ ਪੁਲਿਸ ਥਾਣਿਆਂ ਵਿੱਚ ਨਿਲਾਮੀ ਕਰਵਾਈ ਗਈ, ਜਿਸ ਦੌਰਾਨ ਕੁੱਲ 351 ਜ਼ਬਤ ਵਾਹਨਾਂ ਦੀ ਨਿਲਾਮੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਜਾਰੀ ਸਟੈਂਡਿੰਗ ਆਰਡਰਾਂ ਦੀ ਪੂਰੀ ਪਾਲਣਾ ਕਰਦਿਆਂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਾਦਸਾ ਕੇਸਾਂ ਅਤੇ ਹੋਰ ਮਾਮਲਿਆਂ ਨਾਲ ਸੰਬੰਧਿਤ ਉਹ ਵਾਹਨ, ਜੋ ਲੰਮੇ ਸਮੇਂ ਤੋਂ ਪੁਲਿਸ ਥਾਣਿਆਂ ਵਿੱਚ ਖੜੇ ਸਨ, ਦਾ ਸਮੇਂ-ਸਿਰ ਅਤੇ ਕਾਨੂੰਨੀ ਨਿਪਟਾਰਾ ਕਰਨਾ ਹੈ।
ਨਿਲਾਮੀ ਦੀ ਪ੍ਰਕਿਰਿਆ ਨਵਨੀਤ ਸਿੰਘ ਮਾਹਲ, ਐਸ.ਪੀ. (ਟ੍ਰੈਫਿਕ) ਅਤੇ ਸੌਰਵ ਜਿੰਦਲ, ਐਸ.ਪੀ. (ਜਾਂਚ), ਐੱਸ.ਏ.ਐੱਸ. ਨਗਰ ਦੀ ਦੇਖ-ਰੇਖ ਹੇਠ ਸਰਕਾਰੀ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਗਈ।
ਐੱਸ.ਐੱਸ.ਪੀ. ਨੇ ਵਾਹਨਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਨਿਲਾਮੀ ਵਿੱਚ ਪੁਲਿਸ ਥਾਣਾ ਨਯਾ ਗਾਂਵ ਤੋਂ 23, ਮੁਲਾਂਪੁਰ ਗਰੀਬਦਾਸ ਤੋਂ 51, ਮਾਜਰੀ ਤੋਂ 20, ਫੇਜ਼-1 ਤੋਂ 29, ਸਿਟੀ ਕੁਰਾਲੀ ਤੋਂ 24, ਢਕੋਲੀ ਤੋਂ 90, ਡੇਰਾਬੱਸੀ ਤੋਂ 88 ਅਤੇ ਲਾਲੜੂ ਪੁਲਿਸ ਥਾਣੇ ਤੋਂ 26 ਵਾਹਨ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਨਿਲਾਮੀ ਮੁਹਿੰਮਾਂ ਨਾਲ ਨਾ ਕੇਵਲ ਸਰਕਾਰੀ ਆਮਦਨ ਵਿੱਚ ਵਾਧਾ ਹੁੰਦਾ ਹੈ, ਸਗੋਂ ਪੁਲਿਸ ਥਾਣਿਆਂ ਵਿੱਚ ਕੇਸ ਪ੍ਰਾਪਰਟੀ ਦੀ ਭੀੜ ਘਟਦੀ ਹੈ ਅਤੇ ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਮਾਲ-ਅਸਬਾਬ ਦਾ ਸੁਚੱਜਾ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ