Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

ਮਾਲਵਿੰਦਰ ਸਿੰਘ ਮਾਲੀ ਦਾ ਫੇਸਬੁੱਕ ਪੋਸਟ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇੱਕ ਹੋਰ ਹਮਲਾ

ਬੀਬੀ ਅਰੂਸਾ ਆਲਮ ਦੀਆਂ ਫੋਟੋਆਂ ਕੀਤੀਆਂ ਸ਼ੇਅਰ

August 24, 2021 01:58 PM

ਚੰਡੀਗੜ੍ਹ: ਮਾਲਵਿੰਦਰ ਸਿੰਘ ਮਾਲੀ ਸਲਾਹਕਾਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੀ ਫੇਸਬੁੱਕ ਪੋਸਟ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਇੱਕ ਹੋਰ ਹਮਲਾ ਕੀਤਾ ਹੈ। ਉਨ੍ਹਾਂ ਨੇ ਅਰੁਸ਼ਾ ਆਲਮ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਨਿਸ਼ਾਨਾ ਬਣਾਇਆ ਹੈ। । ਉਨ੍ਹਾਂ ਵੱਲੋਂ ਆਪਣੇ ਫੇਸਬੁੱਕ ਪੇਜ਼ 'ਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਕੁਝ ਫੋਟੋਆਂ ਸ਼ੇਅਰ ਕੀਤੀਆ ਗਈਆ ਹਨ, ਜਿਸ 'ਚ ਉਹ ਪਾਕਿ ਨਾਗਰਿਕ ਬੀਬੀ ਅਰੂਸਾ ਆਲਮ ਨਾਲ ਕਾਰ 'ਚ ਬੈਠੇ ਹੋਏ ਹਨ। ਇਸ ਦੇ ਨਾਲ ਹੀ ਇਕ ਹੋਰ ਫੋਟੋ ਉਨ੍ਹਾਂ ਵੱਲੋਂ ਸ਼ੇਅਰ ਕੀਤੀ ਗਈ, ਜਿਸ 'ਚ ਪੰਜਾਬ ਦੇ ਡੀ. ਜੀ. ਪੀ. ਅਤੇ ਮੁਖ ਸਕੱਤਰ ਉਨ੍ਹਾਂ ਦਾ ਆਸ਼ੀਰਵਾਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ। 

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ