Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Tamannaah Bhatia ਨੇ ਬੋਲਡ ਵੀਡੀਓ 'ਚ ਕੀਤਾ ਅਜੀਬੋ-ਗ਼ਰੀਬ ਸਟਾਈਲ 'ਚ ਵਾਕ, ਫੈਨਜ਼ ਨੇ ਕਿਹਾ.....

Tamannaah Bhatia bold video

April 29, 2022 06:32 PM

Tamannaah Bhatia bold video: ਅਦਾਕਾਰਾ ਤਮੰਨਾ ਭਾਟੀਆ ਬਾਹੂਬਲੀ ਫਿਲਮ 'ਚ ਨਜ਼ਰ ਆ ਚੁੱਕੀ ਹੈ। ਤਮੰਨਾ ਭਾਟੀਆ ਨੂੰ ਹੁਣ ਉਨ੍ਹਾਂ ਦੀ ਵਾਕ ਲਈ ਜਮ ਕੇ ਟ੍ਰੋਲ ਕੀਤਾ ਜਾ ਰਿਹਾ ਹੈ। ਦਰਅਸਲ ਤਮੰਨਾ ਭਾਟੀਆ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਉਨ੍ਹਾਂ ਨੇ ਬਲੂ ਲੇਦਰ ਡਰੈੱਸ ਪਾ ਕੇ ਰੱਖੀ ਹੈ। ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਉਹ ਇਕ ਪ੍ਰੋਗਰਾਮ 'ਚ ਹਿੱਸਾ ਲੈਣ ਪੁੱਜੀ ਸੀ।

ਉਸ ਤੋਂ ਇਲਾਵਾ ਇੰਡਸਟਰੀ ਨਾਲ ਜੁੜੇ ਹੋਰ ਵੀ ਕਈ ਕਲਾਕਾਰ ਇਸ 'ਚ ਆ ਰਹੇ ਹਨ।ਤਮੰਨਾ ਭਾਟੀਆ ਹੁਣ ਆਪਣੇ ਵਾਕ ਨੂੰ ਲੈ ਕੇ ਟ੍ਰੋਲ ਹੋ ਰਹੀ ਹੈ। ਤਮੰਨਾ ਭਾਟੀਆ ਜਲਦ ਹੀ ਫਿਲਮ ਜ਼ੀ ਕਰਦਾ ਵਿੱਚ ਨਜ਼ਰ ਆਵੇਗੀ।ਇਹ ਫਿਲਮ ਅਮੇਜ਼ਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਵੇਗੀ।ਇਸ ਗੱਲ ਦਾ ਐਲਾਨ ਇੱਕ ਈਵੈਂਟ ਵਿੱਚ ਕੀਤਾ ਗਿਆ।ਤਮੰਨਾ ਭਾਟੀਆ ਨੇ ਇਸ ਪ੍ਰੋਗਰਾਮ ਵਿੱਚ ਬਲੂ ਕਲਰ ਦੀ ਡਰੈੱਸ ਪਾਈ ਹੋਈ ਹੈ।ਤਮੰਨਾ ਭਾਟੀਆ ਦਾ ਇਹ ਵੀਡੀਓ ਇੰਸਟਾਗ੍ਰਾਮ 'ਤੇ ਵਾਇਰਲ ਹੋ ਰਿਹਾ ਹੈ।

ਇਕ ਪੈਪਰਾਜ਼ੀ ਨੇ ਵੀਡੀਓ ਸ਼ੇਅਰ ਕੀਤਾ ਹੈ।ਇਸ ਵਿੱਚ ਤਮੰਨਾ ਭਾਟੀਆ ਨੂੰ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਇਕ ਨੇ ਲਿਖਿਆ ਕਿ ਇਸ ਤਰ੍ਹਾਂ ਕਿਉਂ ਚੱਲ ਰਿਹਾ ਹੈ ਜਦਕਿ ਦੂਜੇ ਨੇ ਲਿਖਿਆ ਕਿ 'ਇਹ ਮੁੰਡੇ ਵਾਂਗ ਚੱਲ ਰਹੀ ਹੈ, ਇਹ ਕੀ ਹੋ ਗਿਆ?' ਇੱਕ ਨੇ ਲਿਖਿਆ ਕਿ ਪਹਿਲਵਾਨ ਤਮੰਨਾ' ਤਮੰਨਾ ਭਾਟੀਆ ਇੱਕ ਫਿਲਮ ਅਦਾਕਾਰਾ ਹੈ। ਉਸਨੇ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ।ਉਹ ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।ਇਸ ਤੋਂ ਇਲਾਵਾ ਉਹ ਜਿਮ ਵਿੱਚ ਵੀ ਖੂਬ ਪਸੀਨਾ ਵਹਾਉਂਦੀ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ