Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਨਵਜੋਤ ਸਿੱਧੂ ਕਰ ਸਕਦੇ ਨੇ ਸਿਆਸਤ 'ਚ ਧਮਾਕਾ! ਹਾਈਕਮਾਨ ਦੇ ਨੋਟਿਸ ਤੋਂ ਬੇਪਰਵਾਹ

Navjot Singh Sidhu

May 03, 2022 06:31 PM

ਮੁਹਾਲੀ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੋਮਵਾਰ ਨੂੰ ਆਪਣੀ ਪਾਰਟੀ ਬਣਾ ਕੇ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਇਸ ਤੋਂ ਤੁਰੰਤ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ। ਸੂਬਾ ਕਾਂਗਰਸ ਦੇ ਸੂਤਰਾਂ ਦਾ ਮੰਨਣਾ ਹੈ ਕਿ ਜੇਕਰ ਪਾਰਟੀ ਹਾਈਕਮਾਂਡ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੀ ਹੈ ਤਾਂ ਸੰਭਵ ਹੈ ਕਿ ਸਿੱਧੂ ਆਪਣੇ ਪੁਰਾਣੇ ਦੋਸਤ ਪ੍ਰਸ਼ਾਂਤ ਕਿਸ਼ੋਰ ਦੀ ਪਾਰਟੀ 'ਚ ਜਾ ਸਕਦੇ ਹਨ, ਜਿਸ ਨੂੰ ਪ੍ਰਸ਼ਾਂਤ ਨੇ ਬਿਹਾਰ 'ਚ ਗਠਿਤ ਕਰਨ ਦੀ ਗੱਲ ਕਹੀ ਹੈ।

ਪ੍ਰਸ਼ਾਂਤ ਕਿਸ਼ੋਰ ਨੇ ਪਿਛਲੇ ਹਫ਼ਤੇ ਸੋਨੀਆ ਗਾਂਧੀ ਦੀ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪ੍ਰਸ਼ਾਂਤ ਕਿਸ਼ੋਰ ਨੂੰ ਮਿਲਣ ਵਾਲੇ ਪਹਿਲੇ ਕਾਂਗਰਸੀ ਆਗੂ ਸਨ। ਪ੍ਰਸ਼ਾਂਤ ਨੂੰ ਆਪਣਾ ਪੁਰਾਣਾ ਦੋਸਤ ਦੱਸਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਦੀ ਆਪਣੇ ਪੁਰਾਣੇ ਦੋਸਤ ਪੀਕੇ ਨਾਲ ਸ਼ਾਨਦਾਰ ਮੁਲਾਕਾਤ ਹੋਈ। ਪੁਰਾਣੀ ਵਾਈਨ, ਪੁਰਾਣਾ ਸੋਨਾ ਤੇ ਪੁਰਾਣੇ ਦੋਸਤ ਅੱਜ ਸਭ ਤੋਂ ਵਧੀਆ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ