Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਫੂਲਕਾ ਦੀ ਕਿਸਾਨਾਂ ਨੂੰ ਅਪੀਲ; ਡੀਐਸਆਰ ਵਿਧੀ ਰਾਹੀਂ ਬੀਜੋ ਝੋਨਾ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੇਰੀ ਜ਼ਮੀਨ, ਮੇਰੀ ਜ਼ਿੰਮੇਵਾਰੀ ਮੁਹਿੰਮ ਦੀ ਸ਼ੁਰੂਆਤ

HS Phoolka

May 03, 2022 07:26 PM

ਮੋਹਾਲੀ : ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਅੱਜ ਉੱਘੇ ਵਕੀਲ ਐੱਚਐੱਸ ਫੂਲਕਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੇਰੀ ਜ਼ਮੀਨ, ਮੇਰੀ ਜ਼ਿੰਮੇਵਾਰੀ ਨਾਂ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਮੁਹਿੰਮ ਝੋਨੇ ਦੀ ਕਾਸ਼ਤ ਲਈ ਚੌਲਾਂ ਦੀ ਸਿੱਧੀ ਬੀਜਾਈ ਨੂੰ (DSR) ਐਨਾਰੋਬਿਕ ਸੀਡਿੰਗ ਆਫ਼ ਰਾਈਸ  ਵਿਧੀ ਨਾਲ ਬਦਲਣ ਦੀ ਹੈ। ਇਸ ਨਾਲ 80 ਤੋਂ 90 ਫੀਸਦੀ ਪਾਣੀ ਦੀ ਬਚਤ ਹੁੰਦੀ ਹੈ।

ਇੰਨਾ ਹੀ ਨਹੀਂ, ਡੀ.ਐੱਸ.ਆਰ ਵਿਧੀ ਦੇ ਉਲਟ ਇਸ ਵਿਧੀ ਨਾਲ ਝੋਨਾ ਬੀਜਣ 'ਤੇ ਕੋਈ ਵੀ ਨਦੀਨ ਖਰਚ ਨਹੀਂ ਆਉਂਦਾ ਅਤੇ ਨਾ ਹੀ ਰਵਾਇਤੀ ਢੰਗ ਨਾਲ ਹੋਣ ਵਾਲੀ ਲੇਬਰ ਦਾ ਖਰਚਾ ਝੱਲਣਾ ਪੈਂਦਾ ਹੈ। ਇਹ ਦਾਅਵਾ ਅੱਜ ਇੱਥੇ ਸੀਨੀਅਰ ਵਕੀਲ ਐਚ.ਐਸ ਫੂਲਕਾ ਨੇ ਕੀਤਾ।

ਉਨ੍ਹਾਂ ਕਿਹਾ ਕਿ ਝੋਨੇ ਕਾਰਨ ਪੰਜਾਬ ਨੂੰ ਸਾਲ ਭਰ ਵਿੱਚ ਮਿਲਣ ਵਾਲੇ ਪਾਣੀ ਨਾਲੋਂ ਦੁੱਗਣਾ ਪਾਣੀ ਵਰਤਿਆ ਜਾਂਦਾ ਹੈ, ਜਿਸ ਕਾਰਨ ਪੰਜਾਬ ਤੇਜ਼ੀ ਨਾਲ ਬੰਜਰ ਹੋਣ ਵੱਲ ਵਧ ਰਿਹਾ ਹੈ। ਫੂਲਕਾ ਨੇ ਕਿਸਾਨਾਂ ਨੂੰ ਕਿਹਾ, ਤੁਹਾਡੀਆਂ ਜ਼ਮੀਨਾਂ ਨੂੰ ਬੰਜਰ ਹੋਣ ਤੋਂ ਬਚਾਉਣ ਲਈ ਸਰਕਾਰਾਂ ਅੱਗੇ ਨਹੀਂ ਆਉਣਗੀਆਂ, ਤੁਹਾਨੂੰ ਆਪਣੀ ਜ਼ਮੀਨ ਬਚਾਉਣੀ ਪਵੇਗੀ, ਇਸ ਲਈ ਅਸੀਂ ਆਪਣੀ ਜ਼ਮੀਨ, ਮੇਰੀ ਜ਼ਿੰਮੇਵਾਰੀ ਮੁਹਿੰਮ ਚਲਾਉਣ ਜਾ ਰਹੇ ਹਾਂ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ