Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

RBI ਦਾ ਵੱਡਾ ਫੈਸਲਾ: ਰੈਪੋ ਰੇਟ ਵਧਾ ਕੇ 4.40 ਫੀਸਦੀ ਕੀਤੀ, ਲੋਕਾਂ 'ਤੇ ਵਧੇਗਾ ਕਰਜ਼ ਦਾ ਬੋਝ

RBI Bank

May 04, 2022 04:57 PM

ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੋਏ ਨੀਤੀਗਤ ਵਿਆਜ ਦਰਾਂ ਵਿਚ ਵਾਧਾ ਕੀਤਾ ਹੈ। ਇਹ ਦਰਾਂ ਮਈ 2020 ਤੋਂ ਬਦਲੀਆਂ ਨਹੀਂ ਸਨ। ਮਹੱਤਵਪੂਰਨ ਗੱਲ ਇਹ ਹੈ ਕਿ MPC ਨੇ ਵਿਆਜ ਦਰਾਂ ਨੂੰ ਵਧਾਉਣ ਦੇ ਪ੍ਰਸਤਾਵ 'ਤੇ ਸਰਬਸੰਮਤੀ ਨਾਲ ਵੋਟਿੰਗ ਕੀਤੀ। ਇਸ ਤੋਂ ਬਾਅਦ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਤੁਰੰਤ ਪ੍ਰਭਾਵ ਨਾਲ ਨੀਤੀਗਤ ਰੈਪੋ ਦਰਾਂ ਨੂੰ 40 ਆਧਾਰ ਅੰਕ ਵਧਾਉਣ ਦਾ ਹੁਕਮ ਜਾਰੀ ਕੀਤਾ। ਦਾਸ ਨੇ ਕਿਹਾ ਕਿ ਇਹ ਫੈਸਲਾ ਵਸਤੂਆਂ ਤੇ ਵਿੱਤੀ ਬਾਜ਼ਾਰਾਂ ਵਿੱਚ ਜ਼ੋਖ਼ਮ ਤੇ ਵਧਦੀ ਅਸਥਿਰਤਾ ਕਾਰਨ ਲਿਆ ਜਾ ਰਿਹਾ ਹੈ।

ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਲਾਨ ਕੀਤਾ ਹੈ ਕਿ ਰੈਪੋ ਦਰ ਵਿਚ 0.40 ਫੀਸਦੀ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ RBI ਨੇ ਕੈਸ਼ ਰਿਜ਼ਰਵ ਅਨੁਪਾਤ ਨੂੰ ਵੀ 0.50 ਫੀਸਦੀ ਵਧਾ ਕੇ 4.50 ਫੀਸਦੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰੇਪੋ ਰੇਟ ਵਧਣ ਨਾਲ ਬੈਂਕਾਂ ਲਈ ਆਰਬੀਆਈ ਤੋਂ ਕਰਜ਼ ਲੈਣਾ ਮਹਿੰਗਾ ਹੋ ਜਾਵੇਗਾ। ਜਿਸ ਦਾ ਬੋਝ ਗਾਹਕਾਂ 'ਤੇ ਜ਼ਰੂਰ ਪਵੇਗਾ। ਆਰਬੀਆਈ ਨੇ ਰੈਪੋ ਰੇਟ 0.40 ਫੀਸਦੀ ਵਧਾ ਕੇ 4.40 ਫੀਸਦੀ ਕਰ ਦਿੱਤਾ ਹੈ, ਜਿਸ ਨਾਲ ਬੈਂਕਾਂ ਸਮੇਤ ਆਮ ਲੋਕਾਂ ਲਈ ਕਰਜ਼ਾ ਲੈਣਾ ਮਹਿੰਗਾ ਹੋ ਜਾਵੇਗਾ।

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਗਲੋਬਲ ਆਰਥਿਕ ਗਤੀਵਿਧੀ ਤੇ ਰਫ਼ਤਾਰ ਵਿਚ ਕਮੀ ਆਈ ਹੈ। ਇਸ ਦਾ ਅਸਰ ਭਾਰਤੀ ਬਾਜ਼ਾਰਾਂ ਉੱਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਮਹਿੰਗਾਈ ਦਾ ਦਬਾਅ ਵਧਦਾ ਜਾ ਰਿਹਾ ਹੈ। ਕੰਮੋਡਿਟੀ ਬਾਜ਼ਾਰ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੁਦਰਾ ਨੀਤੀ 'ਤੇ ਰੂਲ ਬੁੱਕ ਅਨੁਸਾਰ ਕੰਮ ਨਹੀਂ ਹੁੰਦਾ ਹੈ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ