Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Lock Up Grand Finale : ਕੰਗਨਾ ਰਣੌਤ ਦੀ ਜ਼ਾਲਮ ਖੇਡ ਦੇ ਜੇਤੂ ਨੂੰ ਮਿਲੇਗੀ ਇੰਨੀ ਵੱਡੀ ਰਕਮ, ਪੜ੍ਹੋ ਪੂਰੀ ਡਿਟੇਲ

Lock UP

May 07, 2022 05:29 PM

Lock UP : ਕੰਗਨਾ ਰਣੌਤ ਦੀ ਜ਼ਾਲਮ ਖੇਡ ਖ਼ਤਮ ਹੋਣ ਕੰਢੇ ਹੈ। ਅੱਜ ਭਾਵ 7 ਮਈ ਨੂੰ ਲਾਕ ਅੱਪ ਦਾ ਫਾਈਨਲ ਐਪੀਸੋਡ ਆਵੇਗਾ ਜਿਸ ਵਿੱਚ ਇਸ ਸੀਜ਼ਨ ਦੇ ਪਹਿਲੇ ਜੇਤੂ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਪ੍ਰਸ਼ੰਸਕ ਇਹ ਜਾਣਨ ਲਈ ਕਾਫੀ ਉਤਸ਼ਾਹਿਤ ਹਨ ਕਿ ਸ਼ੋਅ ਜਿੱਤਣ ਵਾਲੇ ਪ੍ਰਤੀਯੋਗੀ ਨੂੰ ਕਿੰਨੀ ਰਕਮ ਮਿਲੇਗੀ।

ਕੰਗਨਾ ਰਣੌਤ ਦੇ ਸੋਸ਼ਲ ਮੀਡੀਆ ਪੇਜ ਅਨੁਸਾਰ ਉਸ ਦਾ ਸ਼ੋਅ ਦਰਸ਼ਕਾਂ ਵਿੱਚ ਕਾਫ਼ੀ ਮਸ਼ਹੂਰ ਹੈ। ਲੋਕ ਆਪਣੇ ਚਹੇਤੇ ਉਮੀਦਵਾਰਾਂ ਲਈ ਜ਼ੋਰਦਾਰ ਤਰੀਕੇ ਨਾਲ ਵੋਟਿੰਗ ਕਰ ਰਹੇ ਹਨ। ਪ੍ਰਸ਼ੰਸਕਾਂ ਵੱਲੋਂ ਮਿਲੇ ਪਿਆਰ ਨੇ ਏਕਤਾ ਕਪੂਰ ਦੇ ਸ਼ੋਅ ਨੂੰ ਯੂਟਿਊਬ 'ਤੇ 100 ਮਿਲੀਅਨ ਵਿਊਜ਼ ਨੂੰ ਪਾਰ ਕਰਨ ਵਿੱਚ ਮਦਦ ਕੀਤੀ ਹੈ, ਜਿਸ ਨਾਲ ਇਸ ਦੇ ਪਹਿਲੇ ਸੀਜ਼ਨ ਨੂੰ ਵੱਡੀ ਸਫਲਤਾ ਮਿਲੀ ਹੈ।

ਬਾਲੀਵੁੱਡ ਲਾਈਫ਼ ਦੀਆਂ ਖ਼ਬਰਾਂ ਮੁਤਾਬਕ ਲਾਕ-ਅੱਪ ਦੇ ਜੇਤੂ ਨੂੰ 25 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਨਾਲ ਹੀ ਜੇਤੂ ਨੂੰ ਸ਼ਾਨਦਾਰ ਟਰਾਫੀ ਵੀ ਦਿੱਤੀ ਜਾਵੇਗੀ। ਵੈਸੇ ਕਾਮੇਡੀਅਨ ਮੁਨੱਵਰ ਫਾਰੂਕੀ ਨੇ ਏਕਤਾ ਕਪੂਰ ਦੇ ਇਸ ਸ਼ੋਅ ਵਿੱਚ ਫਿਨਾਲੇ ਦੀ ਟਿਕਟ ਹਾਸਲ ਕਰਨ ਵਾਲੇ 6 ਪ੍ਰਤੀਯੋਗੀਆਂ ਵਿੱਚੋਂ ਸਭ ਤੋਂ ਵੱਧ ਪ੍ਰਸਿੱਧ ਕੰਟੈਂਟ ਦਾ ਖਿਤਾਬ ਹਾਸਲ ਕੀਤਾ ਹੈ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ