Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

ਮਹਿੰਗਾਈ ਦੀ ਮਾਰ ! 50 ਰੁਪਏ ਮਹਿੰਗਾ ਹੋਇਆ ਘਰੇਲੂ LPG ਸਿਲੰਡਰ, ਜਾਣੋ ਕਿੰਨੀ ਵਧੀ ਕੀਮਤ

LPG Cylinder Rate

May 07, 2022 05:45 PM

LPG cylinder Rate : ਮਹਿੰਗਾਈ ਤੋਂ ਪਹਿਲਾਂ ਹੀ ਜੂਝ ਰਹੀ ਆਮ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 999.50 ਰੁਪਏ ਹੋ ਗਈ ਹੈ। ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਤੋਂ ਪਹਿਲਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰਦੇ ਹੋਏ ਤੇਲ ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ।

ਉਦੋਂ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 102 ਰੁਪਏ ਵਧਾ ਦਿੱਤੀ ਗਈ ਸੀ। ਹੁਣ ਤੁਹਾਨੂੰ ਇਸ ਸਿਲੰਡਰ ਲਈ 2355.50 ਰੁਪਏ ਦੇਣੇ ਪੈਣਗੇ। 1 ਮਈ ਦੀ ਸਮੀਖਿਆ 'ਚ ਘਰੇਲੂ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਆਮ ਆਦਮੀ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਉਨ੍ਹਾਂ ਨੂੰ ਝਟਕਾ ਲੱਗਾ ਹੈ।

ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਭਾਰਤ ਵਿੱਚ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰੇਗਾ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ