Monday, December 22, 2025

World

Shri Lanka Crisis : ਚੁਫੇਰਿਓਂ ਘਿਰੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਦਿੱਤਾ ਅਸਤੀਫਾ, ਦੇਸ਼ ਦੀ ਸਿਆਸਤ 'ਚ ਮਚਿਆ ਬਵਾਲ

PM Mahinda Rajapaksa resigns

May 09, 2022 04:35 PM

ਕੋਲੰਬੋ : ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਸ਼੍ਰੀਲੰਕਾ 'ਚ ਆਰਥਿਕ ਸੰਕਟ ਦੇ ਨਾਲ-ਨਾਲ ਹੁਣ ਉੱਥੇ ਸਿਆਸੀ ਸੰਕਟ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਅੱਜ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਧਾਨ ਮੰਤਰੀ ਮਹਿੰਦਾ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਬੇਨਤੀ ਤੋਂ ਬਾਅਦ ਇਹ ਫੈਸਲਾ ਲਿਆ ਹੈ। ਐਮਰਜੈਂਸੀ ਦੀ ਸਥਿਤੀ ਤੋਂ ਬਾਅਦ ਡੂੰਘੇ ਆਰਥਿਕ ਸੰਕਟ ਕਾਰਨ ਉਸ ਨੂੰ ਅਹੁਦਾ ਛੱਡਣ ਦੀ ਬੇਨਤੀ ਕੀਤੀ ਗਈ ਸੀ। ਦੱਸ ਦਈਏ ਕਿ ਮਹਿੰਦਰਾ ਨੇ ਇਹ ਜਾਣਕਾਰੀ ਪਹਿਲਾਂ ਹੀ ਆਪਣੀ ਕੈਬਨਿਟ ਨੂੰ ਦੇ ਦਿੱਤੀ ਸੀ।

 

Have something to say? Post your comment