Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਸ਼ਾਹੀਨ ਬਾਗ 'ਚ ਬੁਲਡੋਜ਼ਰ ਚਲਾਉਣ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਦਖਲ ਦੇਣ ਤੋਂ ਇਨਕਾਰ

Shaheen Bagh bulldozer

May 09, 2022 05:45 PM

ਨਵੀਂ ਦਿੱਲੀ : ਲਗਪਗ ਦੋ ਸਾਲ ਪਹਿਲਾਂ ਦਿੱਲੀ 'ਚ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਹੋਏ ਪ੍ਰਦਰਸ਼ਨ ਕਾਰਨ ਦੇਸ਼ ਭਰ 'ਚ ਸੁਰਖੀਆਂ 'ਚ ਆਇਆ ਸ਼ਾਹੀਨ ਬਾਗ ਹੁਣ ਇੱਕ ਵਾਰ ਫਿਰ ਤੋਂ ਹੰਗਾਮੇ ਕਰ ਕੇ ਸੁਰਖੀਆਂ 'ਚ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਹੰਗਾਮੇ ਦਾ ਕਾਰਨ ਬਣਿਆ ਹੈ ਐਮਸੀਡੀ ਦਾ ਬੁਲਡੋਜ਼ਰ। ਸੋਮਵਾਰ ਤੋਂ ਇੱਥੋਂ ਕਬਜੇ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਣੀ ਸੀ। ਇਸ ਲਈ ਜਿਵੇਂ ਹੀ ਐਮਸੀਡੀ ਦੇ ਬੁਲਡੋਜ਼ਰ ਸ਼ਾਹੀਨ ਬਾਗ ਪਹੁੰਚੇ ਤਾਂ ਹੰਗਾਮਾ ਸ਼ੁਰੂ ਹੋ ਗਿਆ।

ਲੋਕਾਂ ਦੇ ਵਿਰੋਧ ਤੋਂ ਬਾਅਦ ਦੁਪਹਿਰ 12.30 ਵਜੇ ਦੇ ਕਰੀਬ ਐਮਸੀਡੀ ਦਾ ਬੁਲਡੋਜ਼ਰ ਵਾਪਸ ਚਲਾ ਗਿਆ। ਇਸ ਤੋਂ ਬਾਅਦ ਲੋਕਾਂ ਨੇ ਇੱਥੇ ਤਿਰੰਗਾ ਲਹਿਰਾਇਆ। ਇਸ ਨਾਲ ਹੀ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਯਾਨੀ ਸੀਪੀਆਈਐਮ ਨੇ ਸ਼ਾਹੀਨ ਬਾਗ ਵਿੱਚ ਕਬਜ਼ੇ ਹਟਾਉਣ ਦੀ ਮੁਹਿੰਮ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਟੀਸ਼ਨ ਕਿਸੇ ਸਿਆਸੀ ਪਾਰਟੀ ਵੱਲੋਂ ਦਾਇਰ ਕੀਤੀ ਗਈ ਸੀ ਨਾ ਕਿ ਕਿਸੇ ਪ੍ਰਭਾਵਿਤ ਧਿਰ ਵੱਲੋਂ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ