Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤਕ ਰੁਕਾਂਗੇ ਨਹੀਂ!

CM Bhagwant mann

May 12, 2022 04:35 PM

ਮੋਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਨੌਜਵਾਨਾਂ ਦੀਆਂ ਵੀ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਤੋਂ ਮੋਟੀਵੇਸ਼ਨਲ ਬੁਲਾਰੇ ਵਜੋਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਨਸ਼ਿਆਂ ਦੇ ਮਾਮਲੇ ਨਹੀਂ ਰੁਕਣਗੇ, ਉਸ ਇਲਾਕੇ ਦੇ ਐਸਐਚਓ ਤੇ ਐਸਐਸਪੀ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਸ਼ਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਅੱਜ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਦੀ ਮੀਟਿੰਗ ਸੱਦੀ। ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। 

ਉਨ੍ਹਾਂ ਆਪਣੇ ਟਵਿੱਟਰ ਅਕਾਊਂਟ 'ਤੇ  ਲਿਖਿਆ ਕਿ ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ