Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮਹਿੰਗਾਈ ਦੇ ਦੌਰ 'ਚ ਵੱਡੀ ਰਾਹਤ! ਇਸ ਵਾਰ ਪੰਜਾਬ ਸਰਕਾਰ ਨਹੀਂ ਲਾਏਗੀ ਕੋਈ ਨਵਾਂ ਟੈਕਸ

Finance Minister Harpal Cheema

May 13, 2022 04:03 PM

ਮੋਹਾਲੀ: ਮਹਿੰਗਾਈ ਦੇ ਦੌਰ 'ਚ ਪੰਜਾਬੀਆਂ ਲਈ ਰਾਹਤ ਭਰੀ ਖਬਰ ਹੈ। ਸੂਬਾ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਜੂਨ ਮਹੀਨੇ ਵਿੱਚ ਪੇਸ਼ ਕੀਤੇ ਜਾਣ ਵਾਲੇ ‘ਜਨਤਾ ਬਜਟ’ ਵਿੱਚ ਲੋਕਾਂ ਉੱਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ। ‘ਜਨਤਾ ਬਜਟ 2022-23’ ਪੂਰੀ ਤਰ੍ਹਾਂ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਤੇ ਮਸ਼ਵਰਿਆਂ ਉੱਤੇ ਆਧਾਰਤ ਹੋਵੇਗਾ।
 ਜਾਣਕਾਰੀ ਮੁਤਾਬਕ ਜੂਨ ਮਹੀਨੇ ਵਿੱਚ ਇਹ ਮੁਆਵਜ਼ਾ ਰਾਸ਼ੀ ਬੰਦ ਹੋ ਰਹੀ ਹੈ। ਚੀਮਾ ਨੇ ਦੱਸਿਆ ਕਿ ਉਹ ਬਦਲਵੇਂ ਪ੍ਰਬੰਧ ਵੀ ਤਲਾਸ਼ ਰਹੇ ਹਨ। ਉਹ ਜੀਐਸਟੀ ਕੌਂਸਲ ਵਿੱਚ ਵੀ ਇਹ ਮੁੱਦਾ ਚੁੱਕਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਟੈਕਸ ਵਸੂਲੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੀ ਚੱਲਾਂਗੇ। ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਪੰਜ ਸਾਲਾਂ ਦੌਰਾਨ ਸਮੇਂ ਸਮੇਂ ’ਤੇ ਪੂਰਾ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਜਨਤਾ ਬਜਟ ਲਈ 10 ਦਿਨਾਂ ਦੌਰਾਨ 20 ਹਜ਼ਾਰ ਤੋਂ ਵੱਧ ਲੋਕਾਂ ਨੇ ਸੁਝਾਅ ਦਿੱਤੇ ਹਨ, ਜਦੋਂਕਿ 500 ਦੇ ਕਰੀਬ ਮੈਮੋਰੰਡਮ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ 31 ਤੋਂ 40 ਸਾਲ ਉਮਰ ਵਰਗ ਦੇ ਲੋਕਾਂ ਨੇ ਸਭ ਤੋਂ ਵੱਧ 45.42 ਫ਼ੀਸਦੀ ਲੋਕਾਂ ਨੇ ਬਜਟ ਲਈ ਮਸ਼ਵਰਾ ਦਿੱਤਾ ਹੈ, ਜਦਕਿ 22 ਤੋਂ 30 ਸਾਲ ਉਮਰ ਵਰਗ ਦੇ 16.77 ਫ਼ੀਸਦੀ ਲੋਕਾਂ ਨੇ ਰਾਇ ਰੱਖੀ ਹੈ। 41 ਤੋਂ 50 ਸਾਲ ਦੇ 29.33 ਫ਼ੀਸਦੀ ਅਤੇ 50 ਸਾਲ ਤੋਂ ਉੱਪਰ ਦੇ 6.85 ਫ਼ੀਸਦੀ ਲੋਕਾਂ ਨੇ ਬਜਟ ਵਾਸਤੇ ਆਪਣੇ ਸੁਝਾਅ ਪੇਸ਼ ਕੀਤੇ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ