Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

National

ਮੁੰਡਕਾ 'ਚ ਲੱਗੀ ਭਿਆਨਕ ਅੱਗ; 27 ਲੋਕਾਂ ਦੀ ਮੌਤ, CM ਕੇਜਰੀਵਾਲ 10-10 ਲੱਖ ਮੁਆਵਜ਼ੇ ਦਾ ਕੀਤਾ ਐਲਾਨ

Fire In Mundka

May 14, 2022 03:37 PM

ਦਿੱਲੀ :  ਮੁੰਡਕਾ ਵਿੱਚ ਇੱਕ ਮੈਟਰੋ ਸਟੇਸ਼ਨ ਨੇੜੇ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦਰ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਨਾਲ ਹੀ ਸਾਰੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਜਾਣਕਾਰੀ ਮੁਤਾਬਕ ਇਹ 4 ਮੰਜ਼ਿਲਾ ਇਮਾਰਤ ਹੈ, ਜਿਸ ਦੀ ਵਰਤੋਂ ਕੰਪਨੀਆਂ ਨੂੰ ਦਫ਼ਤਰੀ ਥਾਂ ਦੇਣ ਲਈ ਵਪਾਰਕ ਤੌਰ 'ਤੇ ਕੀਤੀ ਜਾਂਦੀ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਫੈਕਟਰੀ ਮਾਲਕ ਦੇ ਦੋਵੇਂ ਪੁੱਤਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਘਟਨਾ ਦੇ ਬਾਅਦ ਤੋਂ ਹੁਣ ਤੱਕ ਕਈ ਅਜਿਹੇ ਲੋਕ ਮਿਲੇ ਹਨ, ਜਿਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਅਜਿਹੇ 'ਚ ਜ਼ਖਮੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। 

Have something to say? Post your comment

More from National

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ