Friday, February 06, 2026
BREAKING
ਹਰਾਰੇ ਵਿੱਚ ਇਤਿਹਾਸ: ਭਾਰਤ ਅੰਡਰ-19 ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਜਿੱਤਿਆ ਗੈਂਗਸਟਰਾਂ ’ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਭਰ ਵਿੱਚ 601 ਛਾਪੇਮਾਰੀਆਂ, 208 ਗ੍ਰਿਫ਼ਤਾਰ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ: ਭਗਵੰਤ ਮਾਨ-ਮੁੱਖ ਮੰਤਰੀ ਨੇ ਮਹਿੰਦਰ ਸਿੰਘ ਰੰਧਾਵਾ ਮੇਲੇ 'ਚ ਕੀਤੀ ਸ਼ਿਰਕਤ ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ

Entertainment

ਕਰੀਨਾ ਕਪੂਰ ਖਾਨ ਨੇ ਆਪਣੀ ਟੀਮ ਨਾਲ ਡਿਨਰ ਕੀਤਾ, ਬਿਨਾਂ ਮੇਕਅੱਪ ਦੇ ਦੇਖ ਕੇ ਉੱਡ ਜਾਣਗੇ ਹੋਸ਼

Kareena Kapoor without makeup

May 16, 2022 04:56 PM
 
ਮੁੰਬਈ : ਬਾਲੀਵੁੱਡ 'ਚ ਆਪਣੇ ਅੰਦਾਜ਼ ਤੇ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਬਾਲੀਵੁੱਡ ਦੀ ਬੇਬੋ ਹੁਣ ਜਲਦ ਹੀ OTT ਪਲੇਟਫਾਰਮ 'ਤੇ ਡੈਬਿਊ ਕਰਨ ਜਾ ਰਹੀ ਹੈ। ਉਹ ਜਲਦੀ ਹੀ ਨੈੱਟਫਲਿਕਸ ਫਿਲਮ 'ਦਿ ਡਿਵੋਸ਼ਨ ਆਫ ਸਸਪੈਕਟ ਐਕਸ' 'ਚ ਨਜ਼ਰ ਆਵੇਗੀ। ਜਿਸ ਦੀ ਸ਼ੂਟਿੰਗ ਅਦਾਕਾਰਾ ਨੇ ਸ਼ੁਰੂ ਕਰ ਦਿੱਤੀ ਹੈ। ਉਹ ਪੱਛਮੀ ਬੰਗਾਲ ਦੇ ਕਲੀਮਪੋਂਗ ਵਿੱਚ ਆਪਣੀ OTT ਡੈਬਿਊ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ। ਜਿਸ ਦੀਆਂ ਕਈ ਝਲਕੀਆਂ ਅਦਾਕਾਰਾ ਨੇ ਹੁਣ ਤੱਕ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਹਾਲ ਹੀ 'ਚ ਕਰੀਨਾ ਕਪੂਰ ਖਾਨ ਨੇ ਟੀਮ ਨਾਲ ਡਿਨਰ ਕਰਦੇ ਸਮੇਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬਿਨਾਂ ਮੇਕਅੱਪ ਲੁੱਕ 'ਚ ਨਜ਼ਰ ਆ ਰਹੀ ਹੈ। ਕਰੀਨਾ ਕਪੂਰ ਖਾਨ ਨੇ ਆਪਣੀ ਇੰਸਟਾ ਸਟੋਰੀ 'ਤੇ ਦਿ ਡਿਵੋਸ਼ਨ ਆਫ ਸਸਪੈਕਟ ਐਕਸ ਦੀ ਟੀਮ ਨਾਲ ਡਿਨਰ ਦਾ ਆਨੰਦ ਲੈਂਦੇ ਹੋਏ ਕਈ ਤਸਵੀਰਾਂ ਪੋਸਟ ਕੀਤੀਆਂ ਹਨ। ਪਹਿਲੀ ਤਸਵੀਰ 'ਚ ਜਿੱਥੇ ਕਰੀਨਾ ਨੇ ਆਪਣੇ ਖਾਣੇ ਦੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ, ਉੱਥੇ ਹੀ ਦੂਜੀ ਤਸਵੀਰ 'ਚ ਉਹ ਗਰੁੱਪ ਨਾਲ ਨਜ਼ਰ ਆ ਰਹੀ ਹੈ। 
 
Have something to say? Post your comment

More from Entertainment

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼