Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Entertainment

ਕਾਮੇਡੀਅਨ ਭਾਰਤੀ ਸਿੰਘ ਨੇ ਦਾੜ੍ਹੀ ਮੁੱਛ 'ਤੇ ਕੀਤੀ ਟਿੱਪਣੀ, SGPC ਵਲੋਂ ਨੋਟਿਸ ਜਾਰੀ

Comedian Bharti Singh

May 16, 2022 05:10 PM

ਅੰਮ੍ਰਿਤਸਰ। ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਵਿਵਾਦਾਂ ’ਚ ਹੈ। ਭਾਰਤੀ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ’ਚ ਉਹ ਦਾੜ੍ਹੀ-ਮੁੱਛਾਂ ਨੂੰ ਲੈ ਕੇ ਟਿੱਪਣੀ ਕਰ ਰਹੀ ਹੈ। ਪਿਛਲੇ 1-2 ਦਿਨਾਂ ਤੋਂ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਹੁਣ ਭਾਰਤੀ ਨੇ ਕਿਹਾ ਕਿ ਮੈਂ ਉਹ ਵੀਡੀਓ ਵਾਰ-ਵਾਰ ਵੇਖ ਰਹੀ ਹਾਂ ਪਿਛਲੇ 2 ਦਿਨਾਂ ਤੋਂ। ਮੈਂ ਤੁਹਾਨੂੰ ਵੀ ਬੇਨਤੀ ਕਰਾਂਗੀ ਕਿ ਤੁਸੀਂ ਵੀ ਉਹ ਵੀਡੀਓ ਦੇਖੋ। ਮੈਂ ਕਿਤੇ ਵੀ ਕਿਸੇ ਧਰਮ ਜਾਂ ਜਾਤ ਬਾਰੇ ਨਹੀਂ ਬੋਲਿਆ। ਭਾਰਤੀ ਸਿੰਘ ਅੱਗੇ ਕਹਿੰਦੀ ਹੈ ਕਿ ਦਾੜ੍ਹੀ-ਮੁੱਛਾਂ ਤਾਂ ਅੱਜਕਲ ਹਰ ਕੋਈ ਰੱਖਦਾ ਹੈ ਪਰ ਜੇਕਰ ਮੇਰੇ ਸ਼ਬਦਾਂ ਨਾਲ ਕਿਸੇ ਵੀ ਧਰਮ-ਜਾਤ ਦੇ ਲੋਕ ਨਾਰਾਜ਼ ਹੋਏ ਹਨ ਤਾਂ ਮੈਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ। ਮੈਂ ਖ਼ੁਦ ਪੰਜਾਬੀ ਹਾਂ, ਅੰਮ੍ਰਿਤਸਰ ਪੈਦਾ ਹੋਈ ਹਾਂ ਮੈਂ ਪੰਜਾਬ ਦਾ ਪੂਰਾ ਮਾਣ ਰੱਖਾਂਗੀ ਤੇ ਮੈਨੂੰ ਮਾਣ ਹੈ ਕਿ ਮੈਂ ਪੰਜਾਬੀ ਹਾਂ।

View this post on Instagram

A post shared by Bharti Singh (@bharti.laughterqueen)

Have something to say? Post your comment

More from Entertainment

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼