Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ : ਸੁਖਬੀਰ ਬਾਦਲ

Sukhbir Singh badal

May 16, 2022 06:08 PM

ਜਲਾਲਾਬਾਦ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨੇ ਸਾਧੇ। ਬਾਦਲ ਜਲਾਲਾਬਾਦ ਪਹੁੰਚੇ ਸੀ ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਬੱਸ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।

ਸੁਖਬੀਰ ਬਾਦਲ ਨੇ ਕੇਜਰੀਵਾਲ ਤੇ ਮਾਨ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ, ਬਹੁਤ ਸਾਰੇ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਹਾਸਲ ਕਰ ਸਰਕਾਰ ਬਣਾਈ ਹੈ। ਹੁਣ ਜਿਸ ਤਰ੍ਹਾਂ ਦੇ ਨਾਲ ਪੰਜਾਬ ਦੇ ਵਿੱਚ ਕਿਸਾਨਾਂ ਦੇ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ, 27 ਕਤਲ ਹੋ ਚੁੱਕੇ ਹਨ, 24 ਲੋਕ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ, ਇਹ ਬਹੁਤ ਦੁਖਦਾਈ ਹੈ।

ਬਾਦਲ ਨੇ ਦੱਸਿਆ ਕਿ ਅੱਜ ਜਦੋਂ ਉਹ ਜਲਾਲਾਬਾਦ ਨੂੰ ਆ ਰਹੇ ਸੀ ਤਾਂ ਰਸਤੇ 'ਚ ਪਿੰਡ ਕੱਟੀਆਂਵਾਲਾ ਵਿਖੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਰੋਕਿਆ ਤੇ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੁਲੀਸ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਨਸ਼ੇ ਨਾਲ ਜੋ ਇਨਸਾਨ ਦੀ ਮੌਤ ਹੁੰਦੀ ਹੈ ਤਾਂ ਉਸ ਨੂੰ ਕੁਦਰਤੀ ਹਾਦਸਾ ਬਣਾਇਆ ਜਾਵੇ ਪਰ ਪੁਲਿਸ ਨੇ ਉਕਤ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਨੂੰ ਹਾਰਟ ਅਟੈਕ ਬਣਾ ਦਿੱਤਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ