Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

Assam Flood : ਅਸਾਮ 'ਚ ਮੀਂਹ ਤੋਂ ਬਾਅਦ ਹੜ੍ਹ ਨੇ ਮਚਾਈ ਤਬਾਹੀ, 2 ਲੱਖ ਲੋਕ ਪ੍ਰਭਾਵਿਤ

Assam Flood

May 17, 2022 07:14 PM

Assam Flood: ਉੱਤਰੀ ਭਾਰਤ ਵਿੱਚ ਲਗਾਤਾਰ ਵੱਧ ਰਹੀ ਗਰਮੀ ਦੇ ਵਿਚਕਾਰ ਅਸਾਮ ਵਿੱਚ ਲਗਾਤਾਰ ਮੀਂਹ ਕਾਰਨ ਹੜ੍ਹਾਂ ਤੇ ਜ਼ਮੀਨ ਖਿਸਕਣ ਦੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਆਸਾਮ ਦੇ 20 ਜ਼ਿਲ੍ਹਿਆਂ ਵਿੱਚ ਕਰੀਬ 2 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੀਮਾ ਹਸਾਓ ਜ਼ਿਲ੍ਹੇ ਦੇ ਪਹਾੜੀ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਰੇਲ ਅਤੇ ਸੜਕ ਸੰਪਰਕ ਟੁੱਟ ਗਿਆ ਹੈ। ਜਿਸ ਨਾਲ ਰਾਜ ਦੇ ਬਾਕੀ ਹਿੱਸਿਆਂ ਨਾਲ ਸੰਪਰਕ ਟੁੱਟ ਗਿਆ ਹੈ।

ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਅਸਾਮ ਦੇ ਕਚਾਰ ਜ਼ਿਲੇ 'ਚ ਹੜ੍ਹ ਕਾਰਨ ਦੋ ਮੌਤਾਂ ਹੋਈਆਂ ਹਨ, ਜਦਕਿ ਦੀਮਾ ਹਸਾਓ 'ਚ ਜ਼ਮੀਨ ਖਿਸਕਣ ਕਾਰਨ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਲਗਭਗ 1,97,248 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਹੋਜਈ ਅਤੇ ਕਚਾਰ ਵਿੱਚ ਕ੍ਰਮਵਾਰ 78,157 ਅਤੇ 51,357 ਲੋਕ ਪ੍ਰਭਾਵਿਤ ਹੋਏ ਹਨ।

ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਹੁਣ ਤੱਕ 20 ਜ਼ਿਲ੍ਹਿਆਂ ਦੇ 46 ਮਾਲ ਮੰਡਲਾਂ ਦੇ ਕੁੱਲ 652 ਪਿੰਡ ਮੀਂਹ ਨਾਲ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਾਹਰ ਕੱਢੇ ਜਾ ਰਹੇ ਲੋਕਾਂ ਨੂੰ ਸੱਤ ਜ਼ਿਲ੍ਹਿਆਂ ਵਿੱਚ ਬਣਾਏ ਗਏ ਕਰੀਬ 55 ਰਾਹਤ ਕੈਂਪਾਂ ਵਿੱਚ ਰੱਖਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਕੁੱਲ 32,959 ਲੋਕਾਂ ਨੂੰ ਪਨਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਖੇਤਰਾਂ ਵਿੱਚ 12 ਰਾਹਤ ਵੰਡ ਕੇਂਦਰ ਵੀ ਬਣਾਏ ਗਏ ਹਨ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ