Tuesday, May 26, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਚੰਡੀਗੜ੍ਹ 'ਚ ਪਾਣੀ ਦੀ ਬਰਬਾਦੀ ਕਰਨ 'ਤੇ 5 ਹਜ਼ਾਰ ਦਾ ਚਲਾਨ, VIP 'ਤੇ ਨਗਰ ਨਿਗਮ ਮਿਹਰਬਾਨ

Chandigarh water

May 18, 2022 03:46 PM

ਚੰਡੀਗੜ੍ਹ : ਇਸ ਸਮੇਂ ਸ਼ਹਿਰ ਦਾ 25 ਫੀਸਦੀ ਪਾਣੀ ਸਰਕਾਰੀ ਲੀਕੇਜ਼ ਕਾਰਨ ਬਰਬਾਦ ਹੋ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਸਮੇਂ 'ਚ ਪਾਣੀ ਦੀ ਸਮੱਸਿਆਂ ਨਾਲ ਜੂਝਣਾ ਪੈ ਸਕਦਾ ਹੈ। ਇਸ ਦੌਰਾਨ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਨਵਾਂ ਫੁਰਮਾਨ ਜਾਰੀ ਕੀਤਾ ਗਿਆ ਹੈ ਕਿ ਜੇਕਰ ਕੋਈ ਸ਼ਹਿਰ ਵਾਸੀ ਪਾਣੀ ਦੀ ਬਰਬਾਦੀ ਕਰਦਾ ਫੜਿਆ ਗਿਆ ਤਾਂ ਉਸ ਦਾ ਪੰਜ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾ ਰਿਹਾ ਹੈ। ਪਿਛਲੇ ਸਾਲ ਤੱਕ ਇਹ ਜੁਰਮਾਨਾ 2,000 ਰੁਪਏ ਸੀ।

ਨਗਰ ਨਿਗਮ ਨੇ ਗਰਮੀ ਦੇ ਮੌਸਮ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਟੀਮਾਂ ਦਾ ਗਠਨ ਕੀਤਾ ਹੈ। ਮੰਗਲਵਾਰ ਨੂੰ ਕੁੱਲ 57 ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਦਕਿ ਸਿਰਫ ਦੋ ਲੋਕਾਂ ਦੇ ਪੰਜ ਹਜ਼ਾਰ ਚਲਾਨ ਕੱਟੇ ਗਏ ਹਨ। 15 ਅਪ੍ਰੈਲ ਤੋਂ ਸ਼ਹਿਰ ਵਿੱਚ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਮੁਹਿੰਮ ਜੂਨ ਤਕ ਜਾਰੀ ਰਹੇਗੀ। ਇੱਕ ਮਹੀਨੇ ਦੇ ਅੰਦਰ ਨਗਰ ਨਿਗਮ ਦੀਆਂ ਟੀਮਾਂ ਨੇ ਪਾਣੀ ਦੀ ਬਰਬਾਦੀ ਕਰਨ ਵਾਲੇ 1500 ਤੋਂ ਵੱਧ ਲੋਕਾਂ ਨੂੰ ਫੜਿਆ, ਜਿਨ੍ਹਾਂ ਵਿੱਚੋਂ 1466 ਲੋਕਾਂ ਨੂੰ ਨੋਟਿਸ ਦਿੱਤੇ ਗਏ ਹਨ ਜਦਕਿ 99 ਲੋਕਾਂ ਨੂੰ ਜੁਰਮਾਨੇ ਕੀਤੇ ਗਏ ਹਨ। ਤਿੰਨ ਵਾਰ ਫੜੇ ਜਾਣ 'ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਜੇਕਰ ਕੋਈ ਜੁਰਮਾਨਾ ਨਹੀਂ ਭਰਦਾ ਹੈ ਤਾਂ ਇਹ ਰਕਮ ਪਾਣੀ ਦੇ ਬਿੱਲ ਵਿੱਚ ਜੋੜ ਦਿੱਤੀ ਜਾਵੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ