Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸੁਰੱਖਿਆ ਵਾਪਸ ਲੈਣ ਮਗਰੋਂ ਹਾਈਕੋਰਟ ਪਹੁੰਚਿਆ ਸਾਬਕਾ ਕਾਂਗਰਸੀ MLA ਪਿੰਕੀ

Parminder Singh Pinky

May 18, 2022 04:28 PM

ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਇਹ ਤਰਕ ਦਿੱਤਾ ਹੈ ਕਿ ਮੈਨੂੰ ਅੱਤਵਾਦੀਆਂ ਤੋਂ ਖਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਗਿਆ ਹੈ। ਹਾਈਕੋਰਟ ਨੇ ਉਸ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ।

ਦਰਅਸਲ 'ਚ ਪਰਮਿੰਦਰ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਿੰਕੀ ਕੋਲ 28 ਪੁਲਿਸ ਵਾਲੇ ਤੇ 1 ਪਾਇਲਟ ਸੀ। ਮਾਨ ਸਰਕਾਰ ਨੇ ਇਸ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਕਿਹਾ ਗਿਆ ਕਿ ਪਿੰਕੀ ਨੂੰ ਕੋਈ ਖਾਸ ਖਤਰਾ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਤੈਅ ਨਿਯਮਾਂ ਤਹਿਤ ਸੁਰੱਖਿਆ ਦਿੱਤੀ ਜਾਵੇਗੀ। ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ 'ਤੇ ਕੈਂਚੀ ਚਲਾਉਂਦੇ ਹੋਏ ਪਿੰਕੀ ਤੋਂ 26 ਗੰਨਮੈਨ ਅਤੇ ਪਾਇਲਟ ਵਾਪਸ ਲੈ ਲਏ। ਹੁਣ ਉਨ੍ਹਾਂ ਕੋਲ ਸਿਰਫ਼ 2 ਪੁਲਿਸ ਮੁਲਾਜ਼ਮ ਰਹਿ ਗਏ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ