Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਆਪ ਸਰਕਾਰ ਦਾ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਹੈਰਾਨੀਜਨਕ

CM Bhagwant mann

May 18, 2022 06:15 PM

ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ 'ਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਦਾਅਵਾ ਕਰ ਸੱਤਾ 'ਚ ਆਈ ਆਪ ਦੀ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਇਕ ਵਾਰ ਧੱਕਾ ਕੀਤਾ ਹੈ। ਬੁੱਧਵਾਰ ਨੂੰ ਸਿਵਲ ਸਕੱਤਰ 'ਚ ਹੋਈ ਮੀਟਿੰਗ 'ਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।

ਰੈਵੀਨਿਊ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਦੱਸਿਆ ਕਿ 1090 ਪਟਵਾਰੀ ਭਰਤੀ ਕੀਤੇ ਗਏ ਸੀ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ ਦੋ ਸਾਲ ਹੈ। ਉਦੋਂ ਤੱਕ ਕੰਮ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇੱਕ ਪਾਸੇ ਸਰਕਾਰ ਨੇ ਵੱਡੇ-ਵੱਡੇ ਵਾਅਦੇ ਕੀਤੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੀ ਜਾਏਗੀ ਪਰ ਬਜਾਏ ਨੌਜਵਾਨਾਂ ਦੇ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਤੋਂ ਨੌਕਰੀ ਦਿੱਤੀ ਜਾ ਰਹੀ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ