Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Priyanka Chopra ਦੀਆਂ ਅੱਖਾਂ ‘ਚ ਹੰਝੂ ਦੇਖ ਫੈਨਜ਼ ਪੁੱਛਿਆ - ਤੁਸੀਂ ਠੀਕ ਤਾਂ ਹੋ?

Priyanka Chopra Photos

May 18, 2022 06:35 PM

ਮੁੰਬਈ : ਗਲੋਬਲ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਨਾ ਸਿਰਫ਼ ਬਾਲੀਵੁੱਡ ਸਗੋਂ ਹਾਲੀਵੁੱਡ ’ਚ ਵੀ ਆਪਣਾ ਨਾਂ ਕਮਾਇਆ ਹੈ। ਪ੍ਰਿਅੰਕਾ ਨੇ ਆਪਣੇ ਕਰੀਅਰ ’ਚ ਕਈ ਹਿੱਟ ਫਿਲਮਾਂ ਨਾਲ ਕਈ ਅਜਿਹੇ ਰਿਕਾਰਡ ਬਣਾਏ ਹਨ, ਜਿਨ੍ਹਾਂ ਨੂੰ ਹਾਸਲ ਕਰਨਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਪ੍ਰਿਅੰਕਾ ਚੋਪੜਾ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਪ੍ਰੋਫੈਸਸ਼ਲ ਲਾਈਫ ਨੂੰ ਲੈ ਕੇ ਕਾਫ਼ੀ ਚਰਚਾ ’ਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਵੀ ਪ੍ਰਿਅੰਕਾ ਦੀ ਤਾਜ਼ਾ ਅਪਡੇਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੁੰਦੇ ਹਨ। ਇਸ ਦੌਰਾਨ ਪ੍ਰਿਅੰਕਾ ਦੀ ਇਕ ਤਸਵੀਰ ਨੇ ਪ੍ਰਸ਼ੰਸਕਾਂ ਨੂੰ ਬੇਚੈਨ ਕਰ ਦਿੱਤਾ ਹੈ। ਇਸ ਤਸਵੀਰ ’ਚ ਪ੍ਰਿਅੰਕਾ ਦੇ ਚਿਹਰੇ ’ਤੇ ਕਾਫ਼ੀ ਸੱਟਾਂ ਲੱਗੀਆਂ ਦਿਖਾਈ ਦੇ ਰਹੀਆਂ ਹਨ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Priyanaka Chopra picture on Instagram 

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ