Tuesday, March 24, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

ਮਸ਼ਹੂਰ ਗਾਇਕਾ ਕੌਰ ਬੀ ਦੀ ਕੋਠੀ ਮਿਣਤੀ ਦੌਰਾਨ ਆਈ ਪੰਚਾਇਤੀ ਜ਼ਮੀਨ ਦੇ ਘੇਰੇ 'ਚ, ਪਰਿਵਾਰ ਬੋਲਿਆ ਅਸੀਂ ਛੱਡ ਰਹੇ ਹਾਂ ਕਬਜ਼ਾ

KaurB

May 19, 2022 04:37 PM

ਮੋਹਾਲੀ : ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਕੌਰ ਬੀ ਦੀ ਕੋਠੀ  ਪੰਚਾਇਤ ਵੱਲੋਂ ਮਿਣਤੀ ਦੌਰਾਨ ਪੰਚਾਇਤੀ ਜ਼ਮੀਨ ਦੇ ਘੇਰੇ ਵਿੱਚ ਆ ਜਾਣਾ ਚਰਚਾ ਦਾ ਵਿਸ਼ਾ ਬਣ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਕਬਜ਼ੇ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਖਨੌਰੀ ਨੇੜਲੇ ਪਿੰਡ ਨਵਾਂ ਗਾਓਂ ਦੀ ਪੰਚਾਇਤ ਵੱਲੋਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ। ਜਿਸ ਤਹਿਤ ਪੰਚਾਇਤ ਵੱਲੋਂ ਕਰਾਈ ਗਈ ਮਿਣਤੀ ਵਿੱਚ ਕਈ ਜ਼ਿਮੀਂਦਾਰਾ ਦੇ ਹਲ ਹੇਠੋਂ ਵਾਹੀਯੋਗ ਜ਼ਮੀਨ ਨਿਕਲੀ ਹੈ।

ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਕੁਲਵੰਤ ਸਿੰਘ ਨਵਾਂਗਾਉਂ ਨੇ ਦੱਸਿਆ ਕਿ ਅੱਜ ਸਰਕਾਰ ਦੇ ਨਿਯਮਾਂ ਮੁਤਾਬਕ ਕਰਾਈ ਵਾਹੀਯੋਗ ਜ਼ਮੀਨ ਦੀ ਮਿਣਤੀ ਚ ਕਰਤਾਰ ਸਿੰਘ ਹੋਤੀਪੁਰ,ਗਾਇਕ ਕੌਰ ਬੀ ਦੇ ਪਰਿਵਾਰ ਅਤੇ ਅਮਰਜੀਤ ਸਿੰਘ ਹੋਤੀਪੁਰ ਵੱਲੋਂ ਪੰਚਾਇਤ ਦੀ ਵਾਹੀਯੋਗ ਜ਼ਮੀਨ 'ਤੇ ਆਪਣਾ ਕਬਜ਼ਾ ਕਰਕੇ ਖੇਤੀ ਕਰ ਰਹੇ ਹਨ।

ਇਸ ਮੌਕੇ ਸਰਪੰਚ ਨੇ ਕਿਹਾ ਕਿ ਇਸ ਤੋਂ ਇਲਾਵਾ ਕੌਰ ਬੀ ਦੇ ਪਰਿਵਾਰ ਨੇ ਕੋਠੀ ਵੀ ਪੰਚਾਇਤੀ ਜ਼ਮੀਨ ਵਿੱਚ ਪਾਈ ਹੋਈ ਹੈ। ਜਦੋਂ ਇਸ ਸੰਬੰਧੀ ਜ਼ਿਮੀਂਦਾਰ ਕਰਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਇਸ ਫੈਸਲੇ ਨਾਲ ਸਹਿਮਤ ਹਾਂ। ਜੋ ਸਾਡੇ ਕੋਲ ਪੰਚਾਇਤ ਦੀ ਵਾਹੀਯੋਗ ਜ਼ਮੀਨ ਸੀ ਅਸੀਂ ਉਸ ਦਾ ਕਬਜ਼ਾ ਛੱਡ ਰਹੇ ਹਾਂ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ