Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸਿੱਧੂ ਦੀ ਨਵੀਂ ਪਛਾਣ ਕੈਦੀ ਨੰ. 241383, ਕਤਲ ਕੇਸ ਦੇ 8 ਕੈਦੀਆਂ ਨਾਲ ਰਹਿਣਗੇ ਬੈਰਕ 'ਚ

Road Rage Case

May 21, 2022 04:16 PM

Road Rage Case : ਰੋਡ ਰੇਜ ਮਾਮਲੇ 'ਚ ਪਟਿਆਲਾ ਸੈਂਟਰਲ ਜੇਲ 'ਚ ਗਏ ਨਵਜੋਤ ਸਿੱਧੂ ਹੁਣ ਕੈਦੀ ਨੰਬਰ 241383 ਬਣ ਗਏ ਹਨ। ਜੇਲ੍ਹ ਦੇ ਅੰਦਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਇਹ ਕੈਦੀ ਨੰਬਰ ਅਲਾਟ ਕੀਤਾ ਗਿਆ ਹੈ। ਸਿੱਧੂ ਨੇ ਬੀਤੀ ਸ਼ਾਮ ਪਟਿਆਲਾ ਸੈਸ਼ਨ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਥੇ ਮੈਡੀਕਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ 27 ਦਸੰਬਰ 1988 ਲਗਪਗ 34 ਸਾਲ ਪੁਰਾਣੇ ਕੇਸ 'ਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। 

ਪਹਿਲਾਂ ਇਨ੍ਹਾਂ ਨੂੰ ਲਾਇਬ੍ਰੇਰੀ ਦੇ ਅਹਾਤੇ ਵਿੱਚ ਰੱਖਿਆ ਗਿਆ ਸੀ। ਹਾਲਾਂਕਿ ਬਾਅਦ ਵਿੱਚ ਕੈਦੀ ਨੂੰ ਨੰਬਰ ਅਲਾਟ ਕਰਕੇ ਬੈਰਕ ਨੰਬਰ 10 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਉਨ੍ਹਾਂ ਨੂੰ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ 4 ਕੈਦੀਆਂ ਨਾਲ ਰੱਖਿਆ ਗਿਆ ਹੈ। ਬੈਰਕ 'ਚ ਸਿੱਧੂ ਨੂੰ ਸੀਮਿੰਟ ਦੇ ਬਣੇ ਥੜੇ 'ਤੇ ਸੌਣਾ ਪਵੇਗਾ। ਸਿੱਧੂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਇੱਕ ਕੇਸ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

ਸਿੱਧੂ ਨੂੰ ਕੱਲ੍ਹ ਸ਼ਾਮ 7.15 ਵਜੇ ਜੇਲ੍ਹ ਮੈਨੂਅਲ ਅਨੁਸਾਰ ਦਾਲ-ਰੋਟੀ ਦਿੱਤੀ ਗਈ। ਹਾਲਾਂਕਿ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਇਸ ਤੋਂ ਇਨਕਾਰ ਕੀਤਾ ਹੈ। ਉਹ ਸਿਰਫ ਸਲਾਦ ਅਤੇ ਫਲ ਹੀ ਖਾਧੇ ਸਨ। ਇਸ ਦੇ ਨਾਲ ਹੀ ਸਿੱਧੂ ਦੇ ਕੱਟੜ ਵਿਰੋਧੀ ਬਿਕਰਮ ਮਜੀਠੀਆ ਦੀ ਬੈਰਕ ਸਿੱਧੂ ਤੋਂ 500 ਮੀਟਰ ਦੂਰ ਹੈ। ਮਜੀਠੀਆ ਬੈਰਕ ਨੰਬਰ 11 ਵਿੱਚ ਹੈ। ਉਹ ਨਸ਼ਿਆਂ ਦੇ ਮਾਮਲੇ ਵਿਚ ਅੰਦਰ ਹਨ। ਸਿੱਧੂ ਅਤੇ ਮਜੀਠੀਆ ਦੀਆਂ ਬੈਰਕਾਂ ਦੇ ਬਾਹਰ ਵੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ