Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Punjab

ਕਿਸਾਨਾਂ ਲਈ ਖੁਸ਼ਖਬਰੀ, ਕੇਂਦਰ ਸਰਕਾਰ MSP 'ਤੇ ਖਰੀਦੇਗੀ ਮੂੰਗੀ ਦੀ ਫ਼ਸਲ

CM Bhagwant mann

May 21, 2022 05:17 PM

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਕੇਂਦਰ ਸਰਕਾਰ MSP 'ਤੇ ਮੂੰਗੀ ਦੀ ਫ਼ਸਲ ਖਰੀਦੇਗੀ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ MSP ਦੀ ਗਾਰੰਟੀ ਦਿੱਤੀ ਸੀ। ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਦੀ ਫਸਲ ਚੁੱਕਣ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ।

Have something to say? Post your comment

More from Punjab

Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ

Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ

ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ?

ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ?

ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ-   ਐਂਟਰੀ ਗੇਟ ਬੰਦ ਕਰਕੇ  ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ