Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੰਜਾਬ 'ਚ ਅੱਜ ਮੀਂਹ ਨਾਲ ਚੱਲੇਗੀ ਤੇਜ਼ ਹਨੇਰੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Punjab Weather updates

May 24, 2022 10:32 AM

Punjab Weather Updates: ਪੰਜਾਬ 'ਚ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਐਤਵਾਰ ਰਾਤ ਅਤੇ ਸੋਮਵਾਰ ਨੂੰ ਪਏ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ।

ਐਤਵਾਰ ਰਾਤ ਚੰਡੀਗੜ੍ਹ ਸਣੇ ਆਸ-ਪਾਸ ਦੇ ਇਲਾਕਿਆਂ 'ਚ ਮੀਂਹ ਸ਼ੁਰੂ ਹੋ ਗਿਆ, ਜੋ ਸੋਮਵਾਰ ਰਾਤ ਤਕ ਰੁਕ-ਰੁਕ ਕੇ ਜਾਰੀ ਰਿਹਾ। ਮੌਸਮ ਦੇ ਇਸ ਬਦਲਾਅ ਦਾ ਸ਼ਹਿਰ ਵਾਸੀ ਖੂਬ ਆਨੰਦ ਲੈ ਰਹੇ ਹਨ। ਸ਼ਾਮ ਨੂੰ ਸੁਖਨਾ ਝੀਲ 'ਤੇ ਭਾਰੀ ਭੀੜ ਵੇਖਣ ਨੂੰ ਮਿਲੀ ਅਤੇ ਲੋਕ ਸੈਰ ਕਰਦੇ ਵੀ ਨਜ਼ਰ ਆਏ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਚਕੂਲਾ ਵਿੱਚ 30.6 ਡਿਗਰੀ ਅਤੇ ਮੋਹਾਲੀ ਵਿੱਚ 30 ਡਿਗਰੀ ਰਿਹਾ। ਚੰਡੀਗੜ੍ਹ 'ਚ ਮੰਗਲਵਾਰ ਨੂੰ ਵੀ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਪੱਛਮੀ ਮਾਲਵਾ ਨੂੰ ਛੱਡ ਕੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਮਾਝਾ, ਦੋਆਬਾ ਅਤੇ ਮਾਲਵੇ ਦੇ ਪੂਰਬੀ ਹਿੱਸੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਨਾਲ ਹੀ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ 25 ਤੋਂ 27 ਮਈ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ