Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

ਕਾਮੇਡੀਅਨ ਭਾਰਤੀ ਸਿੰਘ ਦੀ ਵਧੀ ਮੁਸੀਬਤ! ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ-ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ, ਮੰਗੀ ਰਿਪੋਰਟ

Comedian Bharti Singh

May 24, 2022 11:24 AM

ਮੁੰਬਈ : ਟੈਲੀਵਿਜ਼ਨ ਦੀ ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੇ ਨਵੇਂ ਵੀਡੀਓ ਕਾਰਨ ਵਿਵਾਦਾਂ ਵਿੱਚ ਹੈ। ਆਪਣੇ ਵੀਡੀਓ 'ਚ ਭਾਰਤੀ ਦਾੜ੍ਹੀ ਤੇ ਮੁੱਛਾਂ ਸਬੰਧੀ ਮਜ਼ਾਕੀਆ ਅੰਦਾਜ਼ 'ਚ ਮਸਤੀ ਕਰਦੀ ਨਜ਼ਰ ਆ ਰਹੀ ਹੈ ਪਰ ਇਸ ਵਾਰ ਇਹ ਮਸਤੀ ਭਾਰਤੀ ਨੂੰ ਕਾਫ਼ੀ ਮਹਿੰਗੀ ਪੈ ਗਈ ਹੈ। ਉਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੋਟਿਸ ਲਿਆ ਹੈ।

ਦਰਅਸਲ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਭਾਰਤੀ ਸਿੰਘ ਦੀ ਵੀਡੀਓ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਹੁਣ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਤੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਹੈ।

ਭਾਰਤੀ ਇੰਸਟਾਗ੍ਰਾਮ ਹੈਂਡਲ 'ਤੇ ਮੰਗ ਚੁੱਕੀ ਮਾਫੀ
ਭਾਰਤੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਰਾਹੀਂ ਵੀਡੀਓ ਬਣਾ ਕੇ ਮੁਆਫੀ ਮੰਗੀ ਹੈ। ਵੀਡੀਓ 'ਚ ਉਸ ਨੇ ਕਿਹਾ ਕਿ ਮੈਂ ਲੋਕਾਂ ਨੂੰ ਖੁਸ਼ ਕਰਨ ਲਈ ਕਾਮੇਡੀ ਕਰਦੀ ਹਾਂ। ਕਿਸੇ ਦਾ ਦਿਲ ਦੁਖਾਉਣ ਲਈ ਨਹੀਂ। ਉਹ ਅੱਗੇ ਲਿਖਦੀ ਹੈ ਕਿ ਜੇਕਰ ਉਸ ਦੀਆਂ ਗੱਲਾਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਆਪਣੀ ਭੈਣ ਨੂੰ ਮੁਆਫ ਕਰ ਦਿਓ।

ਕਮਿਸ਼ਨ ਦਾ ਕੀ ਕਹਿਣਾ
ਇਸ ਦੇ ਨਾਲ ਹੀ NCM ਯਾਨੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਕਿਹਾ ਹੈ ਕਿ ਭਾਰਤੀ ਸਿੰਘ 'ਤੇ ਲੱਗੇ ਦੋਸ਼ਾਂ 'ਤੇ ਰਿਪੋਰਟ ਮੰਗੀ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਉਸ ਦੇ ਆਧਾਰ 'ਤੇ ਉਚਿਤ ਸਮਝੇ ਜਾਣ 'ਤੇ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ