Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਸਟੇਡੀਅਮ 'ਚ ਕੁੱਤਾ ਘੁਮਾਉਣਾ IAS ਜੋੜੇ ਨੂੰ ਪਿਆ ਮਹਿੰਗਾ, ਪਤੀ-ਪਤਨੀ ਦਾ ਕੀਤਾ ਟਰਾਂਸਫਰ, ਸੋਸ਼ਲ ਮੀਡੀਆ 'ਤੇ ਚਰਚਾ ਤੇਜ਼

Delhi Stadium controversy

May 27, 2022 01:13 PM

ਨਵੀਂ ਦਿੱਲੀ : ਦਿੱਲੀ 'ਚ IAS ਪਤੀ-ਪਤਨੀ ਨੂੰ ਸਟੇਡੀਅਮ ਦੇ ਅੰਦਰ ਆਪਣੇ ਕੁੱਤੇ ਨੂੰ ਘੁੰਮਾਉਣਾ ਮਹਿੰਗਾ ਪੈ ਗਿਆ ਹੈ। ਕੁੱਤੇ ਨੂੰ ਘੁੰਮਾਉਣ ਲਈ ਸਟੇਡੀਅਮ ਖਾਲੀ ਕਰਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਨੂੰ ਦਿੱਲੀ ਤੋਂ ਸੈਂਕੜੇ ਕਿਲੋਮੀਟਰ ਦੂਰ ਤਬਦੀਲ ਕਰ ਦਿੱਤਾ ਗਿਆ ਹੈ। IAS ਅਧਿਕਾਰੀ ਸੰਜੀਵ ਖੀਰਵਾਰ ਦਾ ਤਬਾਦਲਾ ਲੱਦਾਖ ਤੇ ਉਨ੍ਹਾਂ ਦੀ ਪਤਨੀ ਰਿੰਕੂ ਦੁੱਗਾ ਨੂੰ ਅਰੁਣਾਚਲ ਪ੍ਰਦੇਸ਼ ਭੇਜ ਦਿੱਤਾ ਗਿਆ ਹੈ। ਹੁਣ ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਹੋ ਰਹੀ ਹੈ। ਲੋਕਾਂ ਨੇ ਗੂਗਲ 'ਤੇ ਸਰਚ ਕਰਨਾ ਸ਼ੁਰੂ ਕਰ ਦਿੱਤਾ ਹੈ ਕਿ ਅਰੁਣਾਚਲ ਤੇ ਲੱਦਾਖ ਵਿਚਾਲੇ ਕਿੰਨੀ ਦੂਰੀ ਹੈ।

ਦਰਅਸਲ, ਆਈਏਐਸ ਜੋੜੇ ਨੂੰ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿੱਚ ਕੁੱਤੇ ਨੂੰ ਘੁੰਮਾਉਂਦੇ ਦੇਖਿਆ ਗਿਆ ਸੀ। ਇਸ ਦੀ ਤਸਵੀਰ ਲੈਂਦਿਆਂ ਇੰਡੀਅਨ ਐਕਸਪ੍ਰੈਸ ਨੇ ਰਿਪੋਰਟ ਵਿੱਚ ਕਿਹਾ ਕਿ ਦਿੱਲੀ ਸਰਕਾਰ ਦੇ ਆਈਏਐਸ ਅਧਿਕਾਰੀ ਨੇ ਖਿਡਾਰੀਆਂ ਨੂੰ ਬਾਹਰ ਭੇਜ ਦਿੱਤਾ। ਇਸ ਤੋਂ ਬਾਅਦ ਉਹ ਖਾਲੀ ਸਟੇਡੀਅਮ 'ਚ ਆਪਣੇ ਕੁੱਤੇ ਤੇ ਪਤਨੀ ਨਾਲ ਆਰਾਮ ਨਾਲ ਘੁੰਮਦੇ ਨਜ਼ਰ ਆਏ।

ਸੋਸ਼ਲ ਮੀਡੀਆ 'ਤੇ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਪਤੀ-ਪਤਨੀ ਦਾ ਤਬਾਦਲਾ ਕਰ ਉਨ੍ਹਾਂ ਨੂੰ ਕਿੰਨੀ ਦੂਰ ਭੇਜਿਆ ਗਿਆ ਹੈ। ਕੋਈ ਗੂਗਲ 'ਤੇ ਸਰਚ ਕਰ ਰਿਹਾ ਹੈ ਕਿ ਲੱਦਾਖ ਤੇ ਅਰੁਣਾਚਲ ਦਿੱਲੀ ਤੋਂ ਕਿੰਨੀ ਦੂਰ ਹਨ, ਤਾਂ ਕੋਈ ਦੋਵਾਂ ਥਾਵਾਂ ਦੀ ਦੂਰੀ ਸ਼ੇਅਰ ਕਰਕੇ ਮਜ਼ੇ ਲੈ ਰਿਹਾ ਹੈ। ਇੰਨਾ ਹੀ ਨਹੀਂ ਸੋਸ਼ਲ ਮੀਡੀਆ 'ਤੇ ਆਈਏਐਸ ਅਧਿਕਾਰੀ ਨੂੰ ਆਪਣੇ ਕੁੱਤੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸਲਾਹਾਂ ਵੀ ਦਿੱਤੀਆਂ ਜਾ ਰਹੀਆਂ ਹਨ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ